ਆਬਕਾਰੀ ਘੁਟਾਲਾ: ਕੇਜਰੀਵਾਲ ਦੀ ਨਿਆਂਇਕ ਹਿਰਾਸਤ ’ਚ 20 ਅਗਸਤ ਤਕ ਵਾਧਾ
ਨਵੀਂ ਦਿੱਲੀ, 8 ਅਗਸਤ : ਦਿੱਲੀ ਦੀ ਇਕ ਅਦਾਲਤ ਨੇ ਸੀਬੀਆਈ ਵੱਲੋਂ ਦਰਜ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ।