ਕਤਲ ਮਗਰੋਂ ਸਿੱਧੂ ਮੂਸੇਵਾਲਾ ਦਾ 8ਵਾਂ ਗੀਤ ’ਅਟੈਚ’ ਹੋਵੇਗਾ 30 ਅਗਸਤ ਨੂੰ ਜਾਰੀ
ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਹਨਾਂ ਦਾ 8ਵਾਂ ਗੀਤ ’ਅਟੈਚ’ 30 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਮੌਤ ਮਗਰੋਂ ਹੁਣ ਤੱਕ 7 ਗਾਣੇ ਰਿਲੀਜ਼ ਹੋ ਚੁੱਕੇ ਹਨ ।