ਚੀਫ ਸੈਕਟਰੀ ਨੇ ਦਿੱਤੇ ਐਨ. ਐਚ. ਆਈ. ਏ. ਦੇ ਠੇਕੇਦਾਰ ਨੂੰ ਜਾਨੋਂ ਮਾਰਨ ਦੀ ਧਮਕੀ ਮਾਮਲੇ ਵਿਚ ਐਫ. ਆਈ. ਆਰ. ਦਰਜ ਕਰਨ ਦੇ ਨਿਰਦੇਸ਼
ਚੰਡੀਗੜ੍ਹ : ਚੀਫ ਸੈਕਟਰੀ ਪੰਜਾਬ ਨੇ ਡਾਇਰੈਕਟਰ ਜਨਰਲ ਆਫ ਪੁਲਸ ਨੂੰ ਹੁਕਮ ਦਾਗੇ ਹਨ ਕਿ ਜੋ ਨੈਸ਼ਨਲ ਹਾਈਵੇ ਅਥਾਰਿਟੀ ਦੇ ਠੇਕੇਦਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ ਦੇ ਮਾਮਲੇ ਵਿਚ ਜਿੰਮੇਵਾਰ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਜਾਵੇ।