ਡੋਨਾਲਡ ਟਰੰਪ ਦਾ ਜਹਾਜ਼ ਹੋਇਆ ਖਰਾਬ
ਅਮਰੀਕਾ : ਸੰਸਾਰ ਦੇ ਸਭ ਤੋਂ ਪਾਵਰਫੁੱਲ ਮੰਨੇ ਦੇਸ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਜੋ ਇਕ ਰੈਲੀ ਲਈ ਮੋਂਟਾਨਾ ਜਾ ਰਹੇ ਸਨ ਦਾ ਜਹਾਜ਼ ਤਕਨੀਕੀ ਖਰਾਬੀ ਦੇ ਚਲਦਿਆਂ ਸ਼ਨੀਵਾਰ ਨੂੰ ਖਰਾਬ ਹੋ ਗਿਆ, ਜਿਸ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਈ ਗਈ।