N D P S Act

12 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਇਕ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ

ਪਟਿਆਲਾ, 23 ਜੂਨ 2025: ਥਾਣਾ ਅਰਬਨ ਐਸਟੇਟ (Urban Estate Police Station) ਪਟਿਆਲਾ ਪੁਲਸ ਨੇ ਇਕ ਵਿਅਕਤੀ ਵਿਰੁੱਧ 12 ਬੋਤਲਾਂ ਸ਼ਰਾਬ ਦੀਆਂ ਬਰਾਮਦ ਹੋਣ ਤੇ ਐਕਸਾਈਜ ਐਕਟ (FIR ) ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਨੀਲ ਕੁਮਾਰ ਪੁੱਤਰ ਸੰਜੀਵ ਕੁਮਾਰ ਵਾਸੀ ਵਿਰਕ ਕਾਲੋਨੀ ਪਟਿਆਲਾ ਸ਼ਾਮਲ ਹੈ।

12 ਬੋਤਲਾਂ ਸ਼ਰਾਬ ਦੀਆਂ ਹੋਈਆਂ ਬਰਾਮਦ

ਪੁਲਸ ਮੁਤਾਬਕ ਹੌਲਦਾਰ ਮੋਹਨ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਡੀ. ਸੀ. ਡਬਲਿਊ. ਪੁੱਲ ਹੇਠਾਂ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 12 ਬੋਤਲਾਂ ਸ਼ਰਾਬ (12 bottles of alcohol) ਦੀਆਂ ਬਰਾਮਦ ਹੋਈਆਂ। ਪੁਲਸ ਨੇ ਕੇਸ ਦਰਜ (case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Read More : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top