15 ਅਗਸਤ ਨੂੰ ਮੁੱਖ ਮੰਤਰੀ ਸਮੇਤ ਮੰਤਰੀ ਕਿੱਥੇ-ਕਿੱਥੇ ਲਹਿਰਾਉਣਗੇ ਤਿਰੰਗਾ ਝੰਡਾ
ਚੰਡੀਗੜ੍ਹ : ਦੇਸ਼ ਦੀ ਆਜਾਦੀ ਦੀ ਵਰ੍ਹੇਗੰਢ ਮਨਾਉੁਣ ਲਈ 15 ਅਗਸਤ ਨੂੰ ਪੰਜਾਬ ਦੇ ਕਿਹੜੇ ਕਿਹੜੇ ਜਿ਼ਲੇ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਹੋਰਨਾਂ ਕੈਬਨਿਟ ਮੰਤਰੀਆਂ ਵਲੋ਼ ਕਿਥੇ ਕਿਥੇ ਕੌਮੀ ਝੰਡਾ ਲਹਿਰਾਇਆ ਜਾਵੇਗਾ ਬਾਰੇ ਜਾਰੀ ਹੋਈ ਸੂਚੀ ਨੂੰ ਪੜ੍ਹਿਆ ਜਾ ਸਕਦਾ ਹੈ।