N D P S Act

24 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਇਕ ਵਿਰੁੱਧ ਐਕਸਾਈਜ਼ ਐਕਟ ਤਹਿਤ ਕੇਸ ਦਰਜ

ਰਾਜਪੁਰਾ, 23 ਜੂਨ 2025 : ਥਾਣਾ ਸਦਰ ਰਾਜਪੁਰਾ (Police Station Sadar Rajpura)  ਪੁਲਸ ਨੇ ਇਕ ਵਿਅਕਤੀ ਵਿਰੁੱਧ 24 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਸੁਖਦੇਵ ਸਿੰਘ ਪੁੱਤਰ ਦੀਵਾਨ ਚੰਦ ਵਾਸੀ ਜੰਨਸੂਆ ਥਾਣਾ ਸਦਰ ਰਾਜਪੁਰਾ ਸ਼ਾਮਲ ਹੈ।

ਪੁਲਸ ਨੇ ਕੇਸ ਦਰਜ ਕਰਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ

ਪੁਲਸ ਮੁਤਾਬਕ ਏ. ਐਸ. ਆਈ. ਹਰਵਿੰਦਰ ਸਿੰਘ ਜੋ ਕਿ ਪੁਲਿਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬੱਸ ਅੱਡਾ ਜੰਨਸੂਆ ਮੌਜੂਦ ਸਨ ਨੇ ਜਦੋਂ ਉਕਤ ਵਿਅਕਤੀ ਨੂ ੰ ਸ਼ੱਕ ਦੇ ਆਧਾਰ ਤੇ ਰੋਕ ਕੇ ਚੈਕ ਕੀਤਾ ਤਾਂ 24 ਬੋਤਲਾਂ ਸ਼ਰਾਬ (24 bottles of alcohol) ਠੇਕਾ ਦੇਸੀ ਮੋਟਾ ਸੰਤਰਾ ਚੰਡੀਗੜ੍ਹ ਦੀਆ ਬ੍ਰਾਮਦ ਹੋਈਆ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Read More : 12 ਬੋਤਲਾਂ ਸ਼ਰਾਬ ਬਰਾਮਦ ਹੋਣ ਤੇ ਇਕ ਵਿਰੁੱਧ ਐਕਸਾਈਜ ਐਕਟ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top