ਭਾਦਸੋਂ, 12 ਜੂਨ 2025 : One to 8 grams of white powder, heroin recovered from Bhadson police station : ਥਾਣਾ ਭਾਦਸੋਂ ਦੀ ਪੁਲਸ ਨੇ ਇਕ ਵਿਅਕਤੀ ਤੋਂ 8 ਗ੍ਰਾਮ ਚਿੱਟਾ, ਹੈਰੋਇਨ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ (N D P S Act) ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ (Case registered) ਕੀਤਾ ਗਿਆ ਹੈ ਵਿਚ ਰਣਦੀਪ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਮੂੰਗੋ ਥਾਣਾ ਭਾਦਸੋਂ ਸ਼ਾਮਲ ਹੈ ।
ਪੁਲਸ ਨੇ ਕਰ ਦਿੱਤੀ ਹੈ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ
ਪੁਲਸ ਮੁਤਾਬਕ ਏ. ਐਸ. ਆਈ. ਅਮਰੀਕ ਸਿੰਘ ਜੋ ਕਿ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬਾ-ਹੱਦ ਪਿੰਡ ਦੰਦਰਾਲਾ ਢੀਡਸਾਂ ਮੌਜੂਦ ਸਨ ਨੇ ਜਦੋਂ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਤਾਂ ਉਸ ਕੋਲੋਂ 8 ਗ੍ਰਾਮ ਚਿੱਟਾ/ਹੈਰੋਇਨ ਬ੍ਰਾਮਦ ਹੋਈ । ਪੁਲਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
Read More : ਥਾਣਾ ਭਾਦਸੋਂ ਪੁਲਸ ਨੇ ਕੀਤਾ ਇਕ ਵਿਅਕਤੀ ਵਿਰੁੱਧ ਬਲਾਤਕਾਰ ਦਾ ਕੇਸ ਦਰਜ




