Illegal detention

7 ਕਿਲੋ 500 ਗ੍ਰਾਮ ਗਾਂਜਾ ਬਰਾਮਦ ਹੋਣ ਤੇ ਤਹਿਤ ਕੇਸ ਦਰਜ

ਰਾਜਪੁਰਾ, 29 ਜੂਨ 2025 : ਥਾਣਾ ਸਿਟੀ ਰਾਜਪੁਰਾ (Police Station City Rajpura) ਪੁਲਸ ਨੇ ਇਕ ਵਿਅਕਤੀ ਵਿਰੁੱਧ 7 ਕਿਲੋ 500 ਗ੍ਰਾਮ ਗਾਂਜਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅਭਿਮਨਿਊ ਕੁਮਾਰ ਪੁੱਤਰ ਕਮਲੀ ਯਾਦਵ ਵਾਸੀ ਵਾਰਡ ਨੰ. 05 ਪਿੰਡ ਅਲੌਲੀ ਥਾਣਾ ਅਲੌਲੀ ਜਿਲਾ ਖਗੜੀਆ ਬਿਹਾਰ ਸ਼ਾਮਲ ਹੈ ।

7 ਕਿਲੋ500 ਗ੍ਰਾਮ ਗਾਂਜਾ ਹੋਇਆ ਬ੍ਰਾਮਦ

ਪੁਲਸ ਮੁਤਾਬਕ ਏ. ਐਸ. ਆਈ. ਬਲਬੀਰ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਾਜਿਕ ਅਨਸਰਾਂ ਦੀ ਭਾਲ ਵਿਚ ਮਿਡਵੇ ਢਾਬਾ ਰਾਜਪੁਰਾ ਮੌਜੂਦ ਸਨ ਤਾਂ ਜਦੋ ਉਪਰੋਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਰੋਕ ਕੇ ਚੈਕ ਕੀਤਾ ਗਿਆ ਤਾਂ ਉਸ ਕੋਲੋਂ 7 ਕਿਲੋ500 ਗ੍ਰਾਮ ਗਾਂਜਾ (7 kilograms 500 grams of marijuana) ਬ੍ਰਾਮਦ ਹੋਇਆ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More :  ਥਾਣਾ ਸਿਟੀ ਰਾਜਪੁਰਾ ਕੀਤਾ 6 ਸਮੇਤ ਅਣਪਛਾਤੇ ਮਰਦਾਂ ਤੇ ਔਰਤਾਂ ਵਿਰੁੱਧ ਕੇਸ ਦਰਜ

Leave a Comment

Your email address will not be published. Required fields are marked *

Scroll to Top