narcotic pills recovered

300 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇਦੋ ਵਿਰੁੱਧ ਕੇਸ ਦਰਜ

ਸਮਾਣਾ, 6 ਜੁਲਾਈ 2025 : ਥਾਣਾ ਸਦਰ ਸਮਾਣਾ (Police Station Sadar Samana) ਪੁਲਸ ਨੇ ਦੋਵਿਅਕਤੀਆਂ ਵਿਰੁੱਧ ਐਨ. ਡੀ. ਪੀ. ਐਸ. ਐਕਟ 300 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ (300 open narcotic pills) ਬਰਾਮਦ ਹੋਣ ਤੇ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਲਖਵਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ, ਜਗਸੀਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀਆਨ ਪਿੰਡ ਘੰਗਰੋਲੀ ਥਾਣਾ ਸਦਰ ਸਮਾਣਾ ਸ਼ਾਮਲ ਹਨ ।

300 ਖੁੱਲੀਆਂ ਨਸ਼ੀਲੀਆਂ ਗੋਲੀਆਂ ਹੋਈਆਂ ਬ੍ਰਾਮਦ

ਪੁਲਸ ਮੁਤਾਬਕ ਏ. ਐਸ. ਆਈ. ਨਿਰਮਲ ਸਿੰਘ ਜੋ ਪੁਲਸ ਪਾਰਟੀ ਸਮੇਤ ਗੈਰ ਸਮਾਜਿਕ ਅਨਸਰਾਂ ਦੀ ਭਾਲ ਵਿਚ ਬੱਸ ਅੱਡਾ ਧਰਮਗੜ੍ਹ ਮੌਜੂਦ ਸੀ ਤਾਂ ਸੂਚਨਾ ਮਿਲੀ ਕਿ ਉਪਰੋਕਤ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਬਾ-ਹੱਦ ਪਿੰਡ ਧਰਮਗੜ੍ਹ (Village Dharamgarh) ਪਾਸ ਖੜ੍ਹੇ ਹਨ ਤੇ ਰੇਡ ਕਰਨ ਤੇ 300 ਖੁੱਲੀਆਂ ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ । ਪੁਲਸ ਨੇ ਕੇਸ ਦਰਜ (Case registered) ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Read More : 10 ਗ੍ਰਾਮ ਚਿੱਟਾ ਬਰਾਮਦ ਹੋਣ ਤੇ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ

Leave a Comment

Your email address will not be published. Required fields are marked *

Scroll to Top