Bhagwant Mann

ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਕੀਤਾ ਜਾ ਰਿਹੈ ਡਿਪੋਰਟ : ਮੁੱਖ ਮੰਤਰੀ

ਚੰਡੀਗੜ੍ਹ, 29 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ ।

ਮੁੱਖ ਮੰਤਰੀ ਜਾਣਗੇ ਉਨ੍ਹਾਂ ਨੂੰ ਲੈਣ

ਮਿਲੀ ਜਾਣਕਾਰੀ ਅਨੁਸਾਰ ਆਸਟ੍ਰੇਲੀਆ ਤੋਂ ਜਿਨ੍ਹਾਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਗਿਆ ਹੈ ਵਿਚ ਇਕ ਮਹਿਲਾਵੀ ਸ਼ਾਮਲ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉਹ ਅੱਜ ਦਿੱਲੀ ਤੋਂ ਉਨ੍ਹਾਂ ਨੂੰ ਲੈਣ ਜਾ ਰਹੇ ਹਨ । ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਦੱਸਿਆ ਕਿ ਹੁਣ ਤੱਕ ਪ੍ਰਾਪਤ ਸੂਚੀ ਵਿੱਚ ਸਿਰਫ਼ ਉਨ੍ਹਾਂ ਦੇ ਗ੍ਰਹਿ ਰਾਜ ਪੰਜਾਬ ਨੂੰ ਹੀ ਦਰਜ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਕੁੱਲ 15 ਲੋਕ ਹਨ । ਇਨ੍ਹਾਂ ਵਿੱਚੋਂ ਦੋ ਤੇਲੰਗਾਨਾ ਤੋਂ, ਇੱਕ ਹਰਿਆਣਾ ਤੋਂ ਅਤੇ ਦੋ ਉੱਤਰਾਖੰਡ ਤੋਂ ਹਨ । ਉਨ੍ਹਾਂ ਕਿਹਾ ਕਿ ਜਿਵੇਂ ਹੀ ਉਹ ਪਹੁੰਚਣਗੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਤੇ ਜਿ਼ੰਮੇਵਾਰ ਪਾਏ ਜਾਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ।

Leave a Comment

Your email address will not be published. Required fields are marked *

Scroll to Top