ਤਾਮਿਲਨਾਡੂ ਵਿਚ ਸੜਕ ਹਾਦਸੇ ਵਿਚ 9 ਲੋਕਾਂ ਦੀ ਮੌਤ 4 ਜ਼ਖਮੀ
ਤਾਮਿਲਨਾਡੂ, 25 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਤਾਮਿਲਨਾਡੂ (Tamil Nadu) ਦੇ ਕੁੱਡਾਲੋਰ ਜਿ਼ਲ੍ਹੇ ਵਿੱਚ ਬੁੱਧਵਾਰ ਰਾਤ ਨੂੰ ਇੱਕ ਸੜਕ ਹਾਦਸੇ (Road accidents) ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਗੰਭੀਰ ਜ਼ਖ਼ਮੀ ਹੋ ਗਏ । ਪੁਲਸ ਨੇ ਦੱਸਿਆ ਕਿ ਤਿਰੂਚਿਰਾਪੱਲੀ ਤੋਂ ਚੇਨਈ ਜਾ ਰਹੀ ਇੱਕ ਰੋਡਵੇਜ਼ ਬੱਸ ਦਾ ਟਾਇਰ ਫਟ ਗਿਆ । […]
ਤਾਮਿਲਨਾਡੂ ਵਿਚ ਸੜਕ ਹਾਦਸੇ ਵਿਚ 9 ਲੋਕਾਂ ਦੀ ਮੌਤ 4 ਜ਼ਖਮੀ Read Post »










