ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ 30 ਨੂੰ
ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ 30 ਨੂੰ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰੀ ਪੰਥਕ ਵਿਚਾਰਾਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ ਨੂੰ ਹੋਵੇਗੀ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਹੋਏ ਬਿਆਨ ਰਾਹੀਂ ਦੱਸਿਆ ਗਿਆ ਹੈ ਕਿ 30 ਅਗਸਤ 2024 ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ […]
ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ 30 ਨੂੰ Read Post »