ਅਮਰੀਕਾ `ਚ ਨਰਸਿੰਗ ਹੋਮ `ਚ ਧਮਾਕਾ
ਵਾਸਿ਼ਗਟਨ, 25 ਦਸੰਬਰ 2025 : ਅਮਰੀਕਾ ਦੇ ਪੈਨਸਿਲਵੇਨੀਆ (Pennsylvania, USA) ਸੂਬੇ `ਚ ਫਿਲਾਡੇਲਫੀਆ ਨੇੜੇ ਬ੍ਰਿਸਟਲ ਹੈਲਥ ਐਂਡ ਰੀਹੈਬ ਸੈਂਟਰ ਨਾਂ ਦੇ ਨਰਸਿੰਗ ਹੋਮ `ਚ ਮੰਗਲਵਾਰ ਦੁਪਹਿਰ ਨੂੰ ਜ਼ੋਰਦਾਰ ਧਮਾਕਾ (Loud explosion) ਹੋਇਆ । ਧਮਾਕੇ ਕਾਰਨ ਇਮਾਰਤ ਦਾ ਇਕ ਹਿੱਸਾ ਢਹਿ ਗਿਆ, ਜਿਸ ਕਾਰਨ ਕਈ ਲੋਕ ਜ਼ਖਮੀ ਹੋ ਗਏ । ਅਧਿਕਾਰੀਆਂ ਮੁਤਾਬਕ ਕੁੱਝ ਲੋਕਾਂ ਦੇ ਅੰਦਰ […]
ਅਮਰੀਕਾ `ਚ ਨਰਸਿੰਗ ਹੋਮ `ਚ ਧਮਾਕਾ Read Post »










