ਮੋਬਾਇਲਾਂ ਦੀ ਦੁਕਾਨ ਤੇ ਹੋਈ ਗੋਲੀਬਾਰੀ ਵਿਚ ਨੌਜਵਾਨ ਗੰਭੀਰ ਜ਼ਖ਼ਮੀ
ਅੰਮ੍ਰਿਤਸਰ, 16 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇ ਪਿੰਡ ਦੁਬਰਜੀ ਵਿਖੇ ਕੁੱਝ ਨੌਜਵਾਨਾਂ ਵਲੋਂ ਇਕ ਮੋਬਾਇਲਾਂ ਦੀ ਦੁਕਾਨ ਤੇ ਤਾਬੜਤੋੜ ਗੋਲੀਬਾਰੀ ਕੀਤੇ ਜਾਣ ਦਾ ਸਮਾਚਾਰ ਹੈ । ਗੋਲੀਬਾਰੀ ਦੌਰਾਨ ਇਕ ਨੌਜਵਾਨ ਹੋਇਆ ਗੰਭੀਰ ਜ਼ਖ਼ਮੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪਿੰਡ ਦੁਬਰਜੀ (Village Dubarji) ਵਿਖੇ ਜੋ ਮੋਬਾਇਲਾਂ ਦੀ ਦੁਕਾਨ ਤੇ ਕੁੱਝ ਨੌਜ਼ਵਾਨਾਂ ਵਿਚ […]
ਮੋਬਾਇਲਾਂ ਦੀ ਦੁਕਾਨ ਤੇ ਹੋਈ ਗੋਲੀਬਾਰੀ ਵਿਚ ਨੌਜਵਾਨ ਗੰਭੀਰ ਜ਼ਖ਼ਮੀ Read Post »










