Author name: admin

Wolf snatches baby girl

ਬਹਿਰਾਈਚ `ਚ ਮਾਂ ਨਾਲ ਸੁੱਤੀ ਪਈ ਬੱਚੀ ਨੂੰ ਚੁੱਕ ਕੇ ਲੈ ਗਿਆ ਬਘਿਆੜ

ਬਹਿਰਾਈਚ (ਉੱਤਰ ਪ੍ਰਦੇਸ਼), 17 ਦਸੰਬਰ 2025 : ਬਹਿਰਾਈਚ ਜਿ਼ਲੇ (Bahraich District) ਦੀ ਕੈਸਰਗੰਜ ਤਹਿਸੀਲ ਦੇ ਗੋਹੀਆ ਨੰਬਰ 4 ਪਿੰਡ ਵਿਚ ਇਕ ਬਘਿਆੜ (Wolf) ਇਕ ਘਰ ਵਿਚ ਦਾਖਲ ਹੋ ਗਿਆ ਅਤੇ ਆਪਣੀ ਮਾਂ ਨਾਲ ਸੁੱਤੀ (Sleeping with mother) ਇਕ ਸਾਲ ਦੀ ਬੱਚੀ ਨੂੰ ਚੁੱਕ (Pick up the baby) ਕੇ ਲੈ ਗਿਆ । ਜੰਗਲਾਤ ਵਿਭਾਗ ਦੀਆਂ ਟੀਮਾਂ […]

ਬਹਿਰਾਈਚ `ਚ ਮਾਂ ਨਾਲ ਸੁੱਤੀ ਪਈ ਬੱਚੀ ਨੂੰ ਚੁੱਕ ਕੇ ਲੈ ਗਿਆ ਬਘਿਆੜ Read Post »

'digital arrest'

`ਡਿਜੀਟਲੀ ਅਰੈਸਟ` ਰਾਹੀਂ ਬਜ਼ੁਰਗ ਵਿਅਕਤੀ ਨਾਲ ਠੱਗੀ ਕਰਨ ਤੇ 3 ਗ੍ਰਿਫ਼ਤਾਰ

ਨਵੀਂ ਦਿੱਲੀ, 17 ਦਸੰਬਰ 2025 : ਦਿੱਲੀ ਪੁਲਸ (Delhi Police) ਨੇ ਇਕ ਬਜ਼ੁਰਗ ਵਿਅਕਤੀ ਨੂੰ ਡਿਜ਼ੀਟਲ ਅਰੈਸਟ (Digital arrest) ਕਰਕੇ ਉਸ ਨਾਲ 1.16 ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਸਾਈਬਰ ਧੋਖਾਧੜੀ ਸਿੰਡੀਕੇਟ (Cyber ​​fraud syndicate) ਦੇ 3 ਕਥਿਤ ਮੈਂਬਰਾਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਵਜੋਂ ਪੇਸ਼

`ਡਿਜੀਟਲੀ ਅਰੈਸਟ` ਰਾਹੀਂ ਬਜ਼ੁਰਗ ਵਿਅਕਤੀ ਨਾਲ ਠੱਗੀ ਕਰਨ ਤੇ 3 ਗ੍ਰਿਫ਼ਤਾਰ Read Post »

Lal Chand kataruchak

ਪੰਜਾਬ ਸਰਕਾਰ ਕਰੇਗੀ ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਤ

ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਦੇ ਕੈਬਨਿਟ ਮੰਤਰੀ (Punjab Cabinet Minister) ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਪੰਜਾਬ ਸੂਬੇ ਵਿੱਚ ਜੰਗਲਾਤ ਕਵਰ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਾ ਵਾਤਾਵਰਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਠ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ (Nature Awareness Park) ਵਿਕਸਤ

ਪੰਜਾਬ ਸਰਕਾਰ ਕਰੇਗੀ ਜੰਗਲ ਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਤ Read Post »

pregnant

9ਵੀਂ ਜਮਾਤ ਦੀ ਵਿਦਿਆਰਥਣ ਦੋ ਮਹੀਨਿਆਂ ਦੀ ਗਰਭਵਤੀ

ਹਰਿਆਣਾ, 17 ਦਸੰਬਰ 2025 : ਹਰਿਆਣਾ ਦੇ ਸ਼ਹਿਰ ਸੋਨੀਪਤ (Sonipat) ਵਿਖੇ ਇਕ 9ਵੀਂ ਜਮਾਤ ਦੀ ਵਿਦਿਆਰਥਣ ਜੋ ਕਿ ਹਾਲ ਹੀ ਵਿਚ ਗਰਭਵਤੀ (Pregnant) ਹੋ ਗਈ ਹੈ ਦੇ ਨਾਲ ਉਸਦੇ ਹੀ ਸਹਿਪਾਠੀ (Classmate) ਵਲੋਂ ਕੁੰਡਲੀ ਦੇ ਪਾਰਕਰ ਮਾਲ ਦੀ ਛੱਤ `ਤੇ ਬਲਾਤਕਾਰ (Rape) ਕੀਤਾ ਗਿਆ ਸੀ । 11 ਸਾਲਾਂ ਦੀ 9ਵੀਂ ਜਮਾਤ ਦੀ ਹੈ ਇਹ ਵਿਦਿਆਰਥਣ

9ਵੀਂ ਜਮਾਤ ਦੀ ਵਿਦਿਆਰਥਣ ਦੋ ਮਹੀਨਿਆਂ ਦੀ ਗਰਭਵਤੀ Read Post »

elections

ਜਿਲਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ ਦੀ ਗਿਣਤੀ ਹੋਈ ਸ਼ੁਰੂ

ਪਟਿਆਲਾ/ਚੰਡੀਗੜ੍ਹ, 17 ਦਸੰਬਰ 2025 : ਪੰਜਾਬ ਵਿੱਚ ਬਲਾਕ ਸੰਮਤੀ (Block Samiti) ਅਤੇ ਜਿ਼ਲ੍ਹਾ ਪ੍ਰੀਸ਼ਦ ਚੋਣਾਂ (District Council Elections) ਦੇ ਨਤੀਜਿਆਂ ਦਾ ਇੰਤਜ਼ਾਰ ਹੁਣ ਖਤਮ ਹੋਣ ਵਾਲਾ ਹੈ । ਅੱਜ (ਬੁੱਧਵਾਰ) ਸਵੇਰੇ 8 ਵਜੇ ਤੋਂ ਸੂਬੇ ਭਰ ਵਿੱਚ ਵੋਟਾਂ ਦੀ ਗਿਣਤੀ (Counting of votes) ਸ਼ੁਰੂ ਹੋ ਚੁੱਕੀ ਹੈ । ਇਸੇ ਲੜੀ ਤਹਿਤ ਪਟਿਆਲਾ ਵਿੱਚ ਵੀ ਜਿ਼ਲ੍ਹਾ

ਜਿਲਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ ਦੀ ਗਿਣਤੀ ਹੋਈ ਸ਼ੁਰੂ Read Post »

Jimmy Lai

ਹਾਂਗਕਾਂਗ `ਚ ਚੀਨ ਵਿਰੋਧੀ ਮੀਡੀਆ ਸ਼ਖਸੀਅਤ ਦੋਸ਼ੀ ਕਰਾਰ

ਹਾਂਗਕਾਂਗ, 16 ਦਸੰਬਰ 2025 : ਹਾਂਗਕਾਂਗ (Hong Kong) ਦੀ ਪ੍ਰਮੁੱਖ ਮੀਡੀਆ ਸ਼ਖਸੀਅਤ ਅਤੇ ਚੀਨ ਦੇ ਆਲੋਚਕ ਜਿੰਮੀ ਲਾਈ (Jimmy Lai) ਨੂੰ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਇਕ ਇਤਿਹਾਸਕ ਮਾਮਲੇ `ਚ ਸੋਮਵਾਰ ਨੂੰ ਸ਼ਹਿਰ ਦੀ ਅਦਾਲਤ ਨੇ ਦੋਸ਼ੀ ਠਹਿਰਾਇਆ । ਸਰਕਾਰ ਵਲੋਂ ਤਿੰਨ ਜੱਜਾਂ ਨੇ ਲਾਈ ਨੂੰ ਪਾਇਆ ਸਾਜਿਸ਼ ਰਚਣ ਦਾ ਦੋਸ਼ੀ ਸਰਕਾਰ ਵੱਲੋਂ ਨਿਯੁਕਤ 3 ਜੱਜਾਂ

ਹਾਂਗਕਾਂਗ `ਚ ਚੀਨ ਵਿਰੋਧੀ ਮੀਡੀਆ ਸ਼ਖਸੀਅਤ ਦੋਸ਼ੀ ਕਰਾਰ Read Post »

Lahore DSP arrested

ਪਤਨੀ ਅਤੇ ਧੀ ਦੇ ਕਤਲ ਦੇ ਦੋਸ਼ ਵਿਚ ਲਾਹੌਰ ਦਾ ਡੀ. ਐੱਸ. ਪੀ. ਗ੍ਰਿਫਤਾਰ

ਗੁਰਦਾਸਪੁਰ/ਲਾਹੌਰ, 16 ਦਸੰਬਰ 2025 : ਪਾਕਿਸਤਾਨ ਦੇ ਸ਼ਹਿਰ ਲਾਹੌਰ (Lahore) ਦੇ ਇਕ ਡਿਪਟੀ ਸੁਪਰਡੈਂਟ ਆਫ਼ ਪੁਲਸ (ਡੀ. ਐੱਸ. ਪੀ.) ਨੂੰ ਆਪਣੀ ਪਤਨੀ ਅਤੇ ਨਾਬਾਲਗ ਧੀ (Wife and minor daughter) ਦਾ ਕਤਲ ਕਰਨ ਅਤੇ ਜਾਂਚਕਰਤਾਵਾਂ ਨੂੰ ਗੁੰਮਰਾਹ ਕਰਨ ਲਈ ਅਗਵਾ ਦਾ ਮਾਮਲਾ ਘੜਨ ਦੇ ਦੋਸ਼ `ਚ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਫਰਜ਼ੀ ਅਗਵਾ ਦਾ ਮਾਮਲਾ

ਪਤਨੀ ਅਤੇ ਧੀ ਦੇ ਕਤਲ ਦੇ ਦੋਸ਼ ਵਿਚ ਲਾਹੌਰ ਦਾ ਡੀ. ਐੱਸ. ਪੀ. ਗ੍ਰਿਫਤਾਰ Read Post »

Drug manufacturing factory

ਰਾਜਸਥਾਨ `ਚ ਨਸ਼ੀਲੇ ਪਦਾਰਥ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼

ਝੁੰਝੁਨੂ, 16 ਦਸੰਬਰ 2025 : ਮਹਾਰਾਸ਼ਟਰ ਪੁਲਸ ਦੇ ਨਾਰਕੋਟਿਕਸ ਸੈੱਲ (Narcotics Cell) ਨੇ ਰਾਜਸਥਾਨ ਦੇ ਝੁੰਝੁਨੂ ਵਿਚ ਇਕ `ਮੈਫੇਡ੍ਰੋਨ` ਬਣਾਉਣ ਵਾਲੀ ਫੈਕਟਰੀ  (Mephedrone manufacturing factory) ਦਾ ਪਰਦਾਫਾਸ਼ ਕਰ ਕੇ ਲੱਗਭਗ 100 ਕਰੋੜ ਰੁਪਏ ਦੀ ਪਾਬੰਦੀਸ਼ੁਦਾ ਸਮੱਗਰੀ, ਰਸਾਇਣ ਅਤੇ ਉਪਕਰਣ ਜ਼ਬਤ ਕੀਤੇ ਹਨ । ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । 100 ਕਰੋੜ ਰੁਪਏ ਦੀ ਪਾਬੰਦੀਸ਼ੁਦਾ ਸਮੱਗਰੀ

ਰਾਜਸਥਾਨ `ਚ ਨਸ਼ੀਲੇ ਪਦਾਰਥ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼ Read Post »

Aman Arora

ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ

ਚੰਡੀਗੜ੍ਹ/ਨਵੀਂ ਦਿੱਲੀ, 15 ਦਸੰਬਰ 2025 : ਊਰਜਾ ਸਮਰੱਥਾ ਵਾਧੇ ਅਤੇ ਸੰਭਾਲ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸਾਲੀ ਯਤਨਾਂ ਨੂੰ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਹੋਈ ਹੈ । ਪੰਜਾਬ ਸੂਬੇ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 (National Energy Conservation Awards-2025) ਦੇ ਸੂਬਿਆਂ ਦੀ ਕਾਰਗੁਜਾਰੀ ਵਰਗ ਵਿੱਚ ਦੇਸ਼ ਭਰ

ਪੰਜਾਬ ਨੇ ਕੀਤਾ ਦੇਸ਼ ਭਰ ਵਿਚੋਂ ਦੂਜਾ ਸਥਾਨ ਪ੍ਰਾਪਤ Read Post »

CIA Amritsar

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼

ਚੰਡੀਗੜ੍ਹ/ਅੰਮ੍ਰਿਤਸਰ, 15 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (Counterintelligence) (ਸੀ. ਆਈ.) ਅੰਮ੍ਰਿਤਸਰ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ (Drug Supply Module) ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ (Drug money)

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼ Read Post »

Scroll to Top