ਕਰੋੜਾਂ ਰੁਪਏ ਦੀ ਹੈਰੋਇਨ ਸਣੇ ਦੋ ਵਿਅਕਤੀ ਅੰਮ੍ਰਿਤਸਰ ਪੁਲਸ ਵਲੋਂ ਕਾਬੂ
ਅੰਮ੍ਰਿਤਸਰ, 30 ਜਨਵਰੀ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੀ ਪੁਲਸ (Amritsar Police) ਵਲੋਂ ਇੱਕ ਅੰਤਰਰਾਸ਼ਟਰੀ ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਸ਼ ਫਾਸ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਨਸ਼ਾ ਤਸਕਰੀ ਗਿਰੋਹ ਤੋਂ ਕੀ ਬਰਾਮਦ ਕੀਤਾ ਹੈ ਪੁਲਸ ਨੇ ਅੰਮ੍ਰਿਤਸਰ ਜਿ਼ਲ੍ਹੇ ਦੀ ਦਿਹਾਤੀ ਪੁਲਸ ਨੇ ਇੱਕ ਵੱਡੀ ਕਾਰਵਾਈ ਤਹਿਤ ਜੋ ਇੱਕ ਅੰਤਰਰਾਸ਼ਟਰੀ ਸਰਹੱਦ […]
ਕਰੋੜਾਂ ਰੁਪਏ ਦੀ ਹੈਰੋਇਨ ਸਣੇ ਦੋ ਵਿਅਕਤੀ ਅੰਮ੍ਰਿਤਸਰ ਪੁਲਸ ਵਲੋਂ ਕਾਬੂ Read Post »










