ਪਿਹੋਵਾ ’ਚ ਟੋਲ ਪਲਾਜਾ ਮੁਲਾਜਮਾਂ ਨੇ ਕੀਤੀ ਸਿੱਖ ਨੌਜਵਾਨ ਨਾਲ ਕਥਿਤ ਕੁੱਟਮਾਰ
ਕੁਰੂਕੁਸ਼ੇਤਰ, 9 ਦਸੰਬਰ 2025 : ਹਰਿਆਣਾ ਦੇ ਸ਼਼ਹਿਰ ਪਿਹੋਵਾ ਦੇ ਥਾਣਾ ਟੋਲ ਪਲਾਜ਼ਾ (Pehowa Police Station Toll Plaza) ਵਿਚ ਪੁਲਸ ਮੁਲਾਜ਼ਮਾਂ ਸਾਹਮਣੇ ਇਕ ਸਿੱਖ ਵਿਅਕਤੀ (Sikh person) ਨਾਲ ਟੋਲ ਪਲਾਜ਼ਾ ਮੁਲਾਜ਼ਮਾਂ ਨੇ ਕੁੱਟਮਾਰ (Beating) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਦੌਰਾਨ ਸਿੱਖ ਵਿਅਕਤੀ ਦੀ ਪੱਗ ਵੀ ਉਤਰ ਗਈ । ਗੁੱਸੇ ’ਚ ਆਏ […]
ਪਿਹੋਵਾ ’ਚ ਟੋਲ ਪਲਾਜਾ ਮੁਲਾਜਮਾਂ ਨੇ ਕੀਤੀ ਸਿੱਖ ਨੌਜਵਾਨ ਨਾਲ ਕਥਿਤ ਕੁੱਟਮਾਰ Read Post »









