Author name: admin

SGPC delegation

ਐਸ. ਜੀ. ਪੀ. ਸੀ. ਵਫ਼ਦ ਨੇ ਕੀਤੀ ਦਿੱਲੀ ਪੁਲਸ ਕਮਿਸ਼ਨਰ ਨਾਲ ਮੁਲਾਕਾਤ

ਅੰਮ੍ਰਿਤਸਰ, 21 ਜਨਵਰੀ 2026 : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ (Delegation) ਨੇ ਦਿੱਲੀ ਦੇ ਪੁਲਸ ਕਮਿਸ਼ਨਰ ਨਾਲ ਦਿੱਲੀ ਵਿਖੇ ਜਾ ਕੇ ਉਨ੍ਹਾਂ ਨਾਲ ਇਕ ਮੁਲਾਕਾਤ ਕੀਤੀ ਤੇ ਇਸ ਮੌਕੇ ਇਕ ਪੱਤਰ ਵੀ ਦਿੱਤਾ । ਕਿਊਂ ਕੀਤੀ ਐਸ. ਜੀ. ਪੀ. ਸੀ. ਵਫ਼ਦ ਨੇ ਪੁਲਸ ਕਮਿਸ਼ਨਰ ਨਾਲ ਮੁਲਾਕਾਤ ਦਿੱਲੀ ਦੇ ਪੁਲਸ ਕਮਿਸ਼ਨਰ ਨਾਲ ਜੋ ਐਸ. ਜੀ. […]

ਐਸ. ਜੀ. ਪੀ. ਸੀ. ਵਫ਼ਦ ਨੇ ਕੀਤੀ ਦਿੱਲੀ ਪੁਲਸ ਕਮਿਸ਼ਨਰ ਨਾਲ ਮੁਲਾਕਾਤ Read Post »

Abu Salem

ਮਹਾਰਾਸ਼ਟਰ ਸਰਕਾਰ ਨੇ ਕੋਰਟ ਨੂੰ ਕਿਹਾ ਪੈਰੋਲ ਮਿਲਣ `ਤੇ ਭੱਜ ਸਕਦੈ ਅਬੂ ਸਲੇਮ

ਮੁੰਬਈ, 21 ਜਨਵਰੀ 2026 : ਮਹਾਰਾਸ਼ਟਰ ਸਰਕਾਰ (Government of Maharashtra) ਨੇ ਲੰਘੇ ਦਿਨੀਂ ਗੈਂਗਸਟਰ ਅਬੂ ਸਲੇਮ ਦੀ ਪੈਰੋਲ ਦਾ ਵਿਰੋਧ ਕਰਦੇ ਹੋਏ ਬੰਬੇ ਹਾਈ ਕੋਰਟ (Bombay High Court) ਨੂੰ ਦੱਸਿਆ ਕਿ 1993 ਦੇ ਬੰਬ ਧਮਾਕਿਆਂ ਦਾ ਦੋਸ਼ੀ ਫਰਾਰ ਹੋ ਸਕਦਾ ਹੈ, ਜਿਸ ਨਾਲ ਭਾਰਤ ਤੇ ਪੁਰਤਗਾਲ ਵਿਚਾਲੇ ਕੂਟਨੀਤਿਕ ਤਣਾਅ ਪੈਦਾ ਹੋ ਸਕਦਾ ਹੈ । ਕਦੋਂ

ਮਹਾਰਾਸ਼ਟਰ ਸਰਕਾਰ ਨੇ ਕੋਰਟ ਨੂੰ ਕਿਹਾ ਪੈਰੋਲ ਮਿਲਣ `ਤੇ ਭੱਜ ਸਕਦੈ ਅਬੂ ਸਲੇਮ Read Post »

Transfers

ਪੰਜਾਬ ਸਰਕਾਰ ਨੇ ਕੀਤੇ 26 ਆਈ. ਏ ਐਸ.-ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 21 ਜਨਵਰੀ 2026 : ਪੰਜਾਬ ਸਰਕਾਰ (Punjab Government) ਦੇ ਚੀਫ ਸੈਕਟਰੀ ਕੇ. ਏ. ਪੀ. ਸਿਨਹਾ ਨੇ ਇਕ ਹੁਕਮ ਜਾਰੀ ਕਰਕੇ 26 ਆਈ. ਏ ਐਸ.,ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ (Transfers) ਕਰ ਦਿੱਤੇ ਹਨ, ਜਿਸ ਤਹਿਤ 4 ਜਿ਼ਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਇੱਧਰੋਂ-ਉੱਧਰ ਕੀਤਾ ਗਿਆ ਹੈ । ਹੁਕਮਾਂ ਮੁਤਾਬਕ ਪਟਿਆਲਾ, ਰੂਪਨਗਰ, ਸ਼ਹੀਦ ਭਗਤ ਸਿੰਘ

ਪੰਜਾਬ ਸਰਕਾਰ ਨੇ ਕੀਤੇ 26 ਆਈ. ਏ ਐਸ.-ਪੀ. ਸੀ. ਐਸ. ਅਧਿਕਾਰੀਆਂ ਦੇ ਤਬਾਦਲੇ Read Post »

Supreme Court

ਸੁਪਰੀਮ ਕੋਰਟ ਨੇ ਲਿਆ ਇਕ ਅਹਿਮ ਫੈਸਲਾ

ਨਵੀਂ ਦਿੱਲੀ, 21 ਜਨਵਰੀ 2026 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ (Bribery and corruption) ਦੇ ਅਪਰਾਧਾਂ ਦੇ ਮਾਮਲਿਆਂ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Anti-Corruption Law) ਤਹਿਤ ਇਕ ਅਹਿਮ ਫ਼ੈਸਲਾ ਲਿਆ ਹੈ । ਕੀ ਫ਼ੈਸਲਾ ਲਿਆ ਹੈ ਸੁਪਰੀਮ ਕੋਰਟ ਨੇ ਸੁਪਰੀਮ ਕੋਰਟ (Supreme Court) ਨੇ ਜੋ ਇਕ ਅਹਿਮ ਫ਼ੈਸਲਾ ਲਿਆ

ਸੁਪਰੀਮ ਕੋਰਟ ਨੇ ਲਿਆ ਇਕ ਅਹਿਮ ਫੈਸਲਾ Read Post »

Airoplane crash

ਫੌਜ ਦਾ ਸਿਖਲਾਈ ਜਹਾਜ਼ ਅਚਾਨਕ ਹੀ ਧਰਤੀ ਤੇ ਡਿੱਗਿਆ

ਪ੍ਰਯਾਗਰਾਜ, 21 ਜਨਵਰੀ 2026 : ਭਾਰਤ ਦੇਸ਼ ਦੇ ਸ਼ਹਿਰ ਪ੍ਰਯਾਗਰਾਜ (Prayagraj) ਵਿਖੇ ਬਣੇ ਕੇ. ਪੀ. ਕਾਲਜ ਦੇ ਪਿਛਲੇ ਪਾਸੇ ਫੌਜ ਦੇ ਇਕ ਸਿਖਲਾਈ ਜਹਾਜ਼ (Training aircraft) ਦੇ ਹਵਾ ਵਿਚ ਲੜਖੜਾਉਣ ਤੋਂ ਬਾਅਦ ਡਿੱਗਣ (Falling) ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਕਾਰਨ ਰਿਹਾ ਜਹਾਜ਼ ਦੇ ਡਿੱਗਣ ਦਾ ਅਤੇ ਕਿੰਨੇ ਜਾਣੇ ਸਨ ਸਵਾਰ ਫੌਜ ਦੇ ਸਿਖਲਾਈ

ਫੌਜ ਦਾ ਸਿਖਲਾਈ ਜਹਾਜ਼ ਅਚਾਨਕ ਹੀ ਧਰਤੀ ਤੇ ਡਿੱਗਿਆ Read Post »

Dr. Baljit Kaur

ਬੱਚਿਆਂ ਨੂੰ ਕਿਤਾਬੀ ਦੀ ਥਾਂ ਖੇਡ ਰਾਹੀਂ ਕਰਵਾਈ ਜਾਵੇਗੀ ਪੜ੍ਹਾਈ : ਡਾ. ਬਲਜੀਤ ਕੌਰ

ਚੰਡੀਗੜ੍ਹ, 21 ਜਨਵਰੀ 2026 : ਪੰਜਾਬ ਦੀ ਕੈਬਨਿਟ ਮੰਤਰੀ (Cabinet Minister) ਡਾਕਟਰ ਬਲਜੀਤ ਕੌਰ ਨੇ ਪੱਤਰਕਾਰ ਸੰਮੇਲਨ ਦੌਰਾਨ ਆਖਿਆ ਹੈ ਕਿ ਪੰਜਾਬ ਵਿੱਚ ਬੱਚਿਆਂ ਨੂੰ ਹੁਣ ਆਂਗਣਵਾੜੀਆਂ, ਪ੍ਰਾਇਮਰੀ ਸਕੂਲਾਂ ਅਤੇ ਪਲੇਵੇਅ ਸਕੂਲਾਂ ਵਿੱਚ ਇੱਕੋ ਜਿਹਾ ਸਿਲੇਬਸ ਪੜ੍ਹਾਇਆ ਜਾਵੇਗਾ । ਉਨ੍ਹਾਂ ਦੱਸਿਆ ਕਿ ਪੜ੍ਹਾਈ ਕਿਤਾਬੀ ਤਰੀਕਿਆਂ ਨਾਲ ਨਹੀਂ, ਸਗੋਂ ਖੇਡ ਰਾਹੀਂ ਕੀਤੀ ਜਾਵੇਗੀ । ਇਸ ਤੋਂ

ਬੱਚਿਆਂ ਨੂੰ ਕਿਤਾਬੀ ਦੀ ਥਾਂ ਖੇਡ ਰਾਹੀਂ ਕਰਵਾਈ ਜਾਵੇਗੀ ਪੜ੍ਹਾਈ : ਡਾ. ਬਲਜੀਤ ਕੌਰ Read Post »

Murder

ਭਰਾਵਾਂ ਦੀ ਆਪਸੀ ਤਕਰਾਰ ਕਾਰਨ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ

ਨਾਭਾ (ਪਟਿਆਲਾ), 21 ਜਨਵਰੀ 2026 : ਜਿ਼ਲਾ ਪਟਿਆਲਾ ਅਧੀਨ ਪੈਂਦੇ ਸ਼ਹਿਰ ਨਾਭਾ (Nabha) ਦੇ ਪਿੰਡ ਜੱਸੋਮਾਜਰਾ (Village Jassomajra) ਵਿਖੇ ਇਕ ਭਰਾ ਵਲੋਂ ਦੂਸਰੇ ਭਰਾ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਜਿਸ ਦਾ ਕਤਲ ਕਰ ਦਿੱਤਾ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਦਾ ਉਸਦੇ ਆਪਣੇ ਹੀ ਵੱਡੇ ਭਰਾ ਵਲੋਂ

ਭਰਾਵਾਂ ਦੀ ਆਪਸੀ ਤਕਰਾਰ ਕਾਰਨ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ Read Post »

Vipin

ਘਰੇਲੂ ਝਗੜੇ ਦੌਰਾਨ ਪਤਨੀ ਨੇ ਵੱਢੀ ਪਤੀ ਦੀ ਚਾਕੂ ਨਾਲ ਜੀਭ

ਉਤਰ ਪ੍ਰਦੇਸ਼, 21 ਜਨਵਰੀ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਗਾਜੀਆਬਾਦ ਜਿ਼ਲੇ (Ghaziabad District) ਦੇ ਮੋਦੀਨਗਰ ਵਿਖੇ ਇਕ ਪਤਨੀ ਵਲੋਂ ਝਗੜੇ ਦੌਰਾਨ ਆਪਣੇ ਪਤੀ ਦੀ ਚਾਕੂ ਨਾਲ ਜੀਭ ਵੱਢ ਦਿੱਤੀ ਗਈ ਹੈ । ਕੌਣ ਹੈ ਨੌਜਵਾਨ ਜਿਸ ਨਾਲ ਵਾਪਰੀ ਅਜਿਹੀ ਘਟਨਾ ਗਾਜੀਆਬਾਦ ਦੇ ਸੰਜੇਪੁਰੀ ਖੇਤਰ ਵਿਖੇ ਜਿਸ ਨੌਜਵਾਨ ਨਾਲ ਜੀਭ ਕੱਟਣ (Tongue

ਘਰੇਲੂ ਝਗੜੇ ਦੌਰਾਨ ਪਤਨੀ ਨੇ ਵੱਢੀ ਪਤੀ ਦੀ ਚਾਕੂ ਨਾਲ ਜੀਭ Read Post »

Amritpal Singh

ਅੰਮ੍ਰਿਤਪਾਲ ਸਿੰਘ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਖਡੂਰ ਸਾਹਿਬ, 21 ਜਨਵਰੀ 2026 : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ (Member of Parliament) ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਦਾ ਦਰਵਾਜ਼ਾ ਖੜਕਾਇਆ ਹੈ ਅਤੇ ਆਗਾਮੀ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ । ਕੀ ਆਖਿਆ ਹੈ ਪਟੀਸ਼ਨ ਵਿਚ ਹਾਈਕੋਰਟ ਵਿਚ

ਅੰਮ੍ਰਿਤਪਾਲ ਸਿੰਘ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ Read Post »

Calcutta High Court

ਮੁਰਸਿ਼ਦਾਬਾਦ `ਚ ਵਾਰ-ਵਾਰ ਹੋ ਰਹੀ ਹਿੰਸਾ `ਤੇ ਕਲਕੱਤਾ ਹਾਈ ਕੋਰਟ ਚਿੰਤਤ

ਕੋਲਕਾਤਾ, 21 ਜਨਵਰੀ 2026 : ਪੱਛਮੀ ਬੰਗਾਲ ਦੇ ਮੁਰਸਿ਼ਦਾਬਾਦ ਜਿ਼ਲੇ (Murshidabad District) `ਚ ਵਾਰ-ਵਾਰ ਹੋ ਰਹੀ ਹਿੰਸਾ ਤੇ ਜਾਰੀ ਅਸ਼ਾਂਤੀ `ਤੇ ਚਿੰਤਾ ਪ੍ਰਗਟ ਕਰਦੇ ਹੋਏ ਕਲਕੱਤਾ ਹਾਈ ਕੋਰਟ (Calcutta High Court) ਨੇ ਪੁਲਸ ਤੇ ਪ੍ਰਸ਼ਾਸਨ ਨੂੰ ਸ਼ਾਂਤੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ । ਸੂਬਾ ਸਰਕਾਰ ਲੋੜ ਪੈਣ ਤੇ ਕਰ ਸਕਦੀ ਹੈ ਕੇਂਦਰੀ ਫੋਰਸਾਂ ਦੀ ਮੰਗ

ਮੁਰਸਿ਼ਦਾਬਾਦ `ਚ ਵਾਰ-ਵਾਰ ਹੋ ਰਹੀ ਹਿੰਸਾ `ਤੇ ਕਲਕੱਤਾ ਹਾਈ ਕੋਰਟ ਚਿੰਤਤ Read Post »

Scroll to Top