ਅੱਜ ਦਾ ਹੁਕਮਨਾਮਾ
ਅੱਜ ਦਾ ਹੁਕਮਨਾਮਾ ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ […]