Author name: admin

Hardeep Mundiyan

ਪੰਜਾਬ ਸਰਕਾਰ ਵੇਚੇਗੀ 5460 ਕਰੋੜ ਦੀਆਂ ਸਰਕਾਰੀ ਜਾਇਦਾਦਾਂ : ਮੁੰਡੀਆਂ

ਚੰਡੀਗੜ੍ਹ, 15 ਜਨਵਰੀ 2026 : ਪੰਜਾਬ ਦੇ ਸ਼ਹਿਰੀ ਵਿਕਾਸ ਅਤੇ ਰਿਹਾਇਸ਼ ਮੰਤਰੀ ਹਰਦੀਪ ਸਿੰਘ ਮੁੰਡੀਆਂ (Hardeep Singh Mundian) ਨੇ ਕਿਹਾ ਹੈ ਕਿ ਪੰਜਾਬ ਕੈਬਨਿਟ ਵੱਲੋਂ ਲਏ ਗਏ ਫੈਸਲੇ ਅਨੁਸਾਰ ਜਾਇਦਾਦਾਂ ਨੂੰ ਆਸਾਨੀ ਨਾਲ ਖਰੀਦਣ ਦੀ ਸਹੂਲਤ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ । ਪਹਿਲੀ ਮੈਗਾ ਨਿਲਾਮੀ ਕਦੋਂ ਤੋਂ ਕਦੋਂ ਤੱਕ ਜਾਵੇਗੀ ਕਰਵਾਈ ਇਕ ਪੱਤਰਕਾਰ […]

ਪੰਜਾਬ ਸਰਕਾਰ ਵੇਚੇਗੀ 5460 ਕਰੋੜ ਦੀਆਂ ਸਰਕਾਰੀ ਜਾਇਦਾਦਾਂ : ਮੁੰਡੀਆਂ Read Post »

Police Invstigate

ਦਿਨ ਦਿਹਾੜੇ ਹਮਲਾਵਰਾਂ ਨੇ ਕੀਤਾ ਪੰਜਾਬੀ ਕਾਰੋਬਾਰੀ ਦਾ ਕਤਲ

ਚੰਡੀਗੜ੍ਹ, 14 ਜਨਵਰੀ 2026 : ਪੰਜਾਬ ਦੇ ਵਸਨੀਕ ਤੇ ਕੈਨੇਡਾ ਦੇ ਸਰੀ ਸ਼ਹਿਰ (Surrey City) ਵਿਚ ਰਹਿ ਰਹੇ ਪੰਜਾਬੀ ਕਾਰੋਬਾਰੀ (Punjabi businessman) ਦੀ ਚਿੱਟੇ ਦਿਨ ਹਮਲਾਵਰਾਂ ਨੇ ਗੋਲੀਆਂ ਚਲਾ (Shoot) ਕੇ ਕਤਲ ਕਰ ਦਿੱਤਾ ਹੈ । ਕੌਣ ਹੈ ਮ੍ਰਿਤਕ ਵਿਅਕਤੀ ਕੈਨੇਡਾ ਦੇ ਸਰੀ ਸ਼ਹਿਰ ਵਿਚ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਵਲੋਂ ਜਿਸ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ

ਦਿਨ ਦਿਹਾੜੇ ਹਮਲਾਵਰਾਂ ਨੇ ਕੀਤਾ ਪੰਜਾਬੀ ਕਾਰੋਬਾਰੀ ਦਾ ਕਤਲ Read Post »

Naman Khullar

ਇੰਗਲੈਂਡ ਦੇ ਬਰਮਿੰਘਮ ਵਿਚ ਹੋਈ ਪੰਜਾਬੀ ਨੌਜਵਾਨ ਭੇਦਭਰੇ ਹਾਲਾਤਾਂ ਵਿਚ ਮੌਤ

ਗੁਰਦਾਸਪੁਰ, 14 ਜਨਵਰੀ 2026 : ਇੰਗਲੈਂਡ ਦੇ ਬਰਮਿੰਘਮ (Birmingham-England) ਵਿਖੇ ਪੰਜਾਬ ਦੇ ਨੌਜਵਾਨ ਦੀ ਭੇਦਭਰੇ ਹਾਲਾਤਾਂ (mysterious circumstances) ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਦੋਂ ਵਾਪਰੀ ਘਟਨਾ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਗੁਰਦਾਸਪੁਰ ਦੇ ਦੀਨਾਨਗਰ ਦੇ ਰਹਿਣ ਵਾਲੇ ਜਿਸ ਨੌਜਵਾਨ ਨਮਨ (Young Naman) ਦੀ ਇੰਗਲੈਂਡ ਦੇ ਬਰਮਿੰਘਮ ਵਿੱਚ ਸ਼ੱਕੀ ਹਾਲਾਤਾਂ ਵਿੱਚ

ਇੰਗਲੈਂਡ ਦੇ ਬਰਮਿੰਘਮ ਵਿਚ ਹੋਈ ਪੰਜਾਬੀ ਨੌਜਵਾਨ ਭੇਦਭਰੇ ਹਾਲਾਤਾਂ ਵਿਚ ਮੌਤ Read Post »

Bomb Threat

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਨਾਲ ਫਿਰ ਫੈਲੀ ਦਹਿਸ਼ਤ

ਅੰਮ੍ਰਿਤਸਰ, 14 ਜਨਵਰੀ 2026 : ਪੰਜਾਬ ਦੇ ਅੰਮ੍ਰਿਤਸਰ (Amritsar) ਦੇ 10 ਦੇ ਕਰੀਬ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ (Bombing schools) ਦੀ ਧਮਕੀ ਮਿਲਣ ਨਾਲ ਇਕ ਵਾਰ ਫਿਰ ਚਾਰੋਂ ਪਾਸੇ ਦਹਿਸ਼ਤ ਵਾਲਾ ਮਾਹੌਲ ਪੈਦਾ ਹੋ ਗਿਆ ਹੈ । ਧਮਕੀ ਮਿਲਣ ਤੇ ਕਰਵਾ ਲਏ ਗਏ ਸਕੂਲ ਖਾਲੀ ਜੰਡਿਆਲਾ ਗੁਰੂ ਦੇ ਪਿੰਡ ਮਿਹਰਬਾਨਪੁਰਾ ਦੇ ਸਰਕਾਰੀ ਹਾਈ ਸਕੂਲ

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਨਾਲ ਫਿਰ ਫੈਲੀ ਦਹਿਸ਼ਤ Read Post »

Harmeet Singh Pathanmajra

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਚੰਡੀਗੜ੍ਹ, 14 ਜਨਵਰੀ 2026 : ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ (MLA Harmeet Singh Pathanmajra) ਨੇ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ (Petition filed) ਕੀਤੀ ਹੈ । ਦੱਸਣਯੋਗ ਹੈ ਕਿ ਪਠਾਣਮਾਜਰਾ ਬਲਾਤਕਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ । ਕੀ ਪਟੀਸ਼ਨ ਕੀਤੀ ਗਈ ਹੈ ਦਾਇਰ ਕੋਰਟ ਵਿਚ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ Read Post »

Yoon Suk Yeol

ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਯੂਨ ਲਈ ਮੌਤ ਦੀ ਸਜ਼ਾ ਦੀ ਮੰਗ

ਸਿਓਲ, 14 ਜਨਵਰੀ 2026 : ਦੱਖਣੀ ਕੋਰੀਆ (South Korea) ਦੀ ਇਕ ਅਦਾਲਤ (Court) ਨੇ ਪੁਸ਼ਟੀ ਕੀਤੀ ਹੈ ਕਿ ਇਕ ਸੁਤੰਤਰ ਵਕੀਲ ਨੇ ਦਸੰਬਰ 2024 `ਚ ਮਾਰਸ਼ਲ ਲਾਅ ਲਾਗੂ ਕੀਤੇ ਜਾਣ ਦੇ ਮਾਮਲੇ `ਚ ਵਿਦਰੋਹ ਦੇ ਦੋਸ਼ਾਂ ਹੇਠ ਸਾਬਕਾ ਰਾਸ਼ਟਰਪਤੀ ਯੂਨ ਸੁਕ ਯੋਲ (Former President Yun Suk-yeol) ਲਈ ਮੌਤ ਦੀ ਸਜ਼ਾ ਦੇਣ ਦੀ ਬੇਨਤੀ ਕੀਤੀ ਹੈ

ਦੱਖਣੀ ਕੋਰੀਆ ਦੇ ਸਾਬਕਾ ਰਾਸ਼ਟਰਪਤੀ ਯੂਨ ਲਈ ਮੌਤ ਦੀ ਸਜ਼ਾ ਦੀ ਮੰਗ Read Post »

Board Meeting

ਪੀ. ਆਰ. ਟੀ. ਪੀ. ਡੀ. ਉਚ ਪੱਧਰੀ ਮੀਟਿੰਗ ਆਯੋਜਿਤ

ਚੰਡੀਗੜ੍ਹ 14 ਜਨਵਰੀ 2026 : ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ. ਆਰ. ਟੀ. ਪੀ. ਡੀ. ਬੋਰਡ) ਦੀ ਇੱਕ ਉੱਚ-ਪੱਧਰੀ ਮੀਟਿੰਗ (High-level meeting) ਅੱਜ ਪੰਜਾਬ ਭਵਨ ਵਿਖੇ ਬੋਰਡ ਦੇ ਉਪ ਚੇਅਰਮੈਨ ਅਤੇ ਪੀ. ਆਰ. ਟੀ. ਪੀ. ਡੀ. ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਦੇ ਮੰਤਰੀ-ਇੰਚਾਰਜ ਦੀ ਪ੍ਰਧਾਨਗੀ ਹੇਠ ਰਾਜ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ

ਪੀ. ਆਰ. ਟੀ. ਪੀ. ਡੀ. ਉਚ ਪੱਧਰੀ ਮੀਟਿੰਗ ਆਯੋਜਿਤ Read Post »

Death

ਦਮ ਘੁਟਣ ਨਾਲ ਹੋਈ ਤਿੰਨ ਜਣਿਆਂ ਦੀ ਮੌਤ

ਫਰੀਦਾਬਾਦ, 14 ਜਨਵਰੀ 2026 : ਹਰਿਆਣਾ ਦੇ ਫਰੀਦਾਬਾਦ (Faridabad- Haryana) ਵਿੱਚ ਬੀਤੀ ਰਾਤ ਇੱਕ ਕਮਰੇ ਵਿੱਚ ਸੌਂ ਰਹੇ ਇੱਕ ਜੋੜੇ ਅਤੇ ਉਨ੍ਹਾਂ ਦੇ 5 ਸਾਲ ਦੇ ਪੁੱਤਰ ਦੀ ਦਮ ਘੁੱਟਣ (Choking) ਨਾਲ ਮੌਤ ਹੋ ਗਈ ਹੈ । ਪਰਿਵਾਰ ਨੇ ਠੰਢ ਤੋਂ ਬਚਣ ਲਈ ਕਮਰੇ ਵਿੱਚ ਅੰਗੀਠੀ (Fireplace) ਬਾਲੀ ਸੀ । ਕੌਣ ਕੌਣ ਹੈ ਮ੍ਰਿਤਕਾਂ ਵਿਚ

ਦਮ ਘੁਟਣ ਨਾਲ ਹੋਈ ਤਿੰਨ ਜਣਿਆਂ ਦੀ ਮੌਤ Read Post »

Trump

ਜੇ ਸੁਪਰੀਮ ਕੋਰਟ ਨੇ `ਟੈਰਿਫ` ਰੱਦ ਕੀਤਾ ਤਾਂ ਗੜਬੜ ਹੋ ਜਾਵੇਗੀ : ਟਰੰਪ

ਵਾਸਿ਼ੰਗਟਨ, 14 ਜਨਵਰੀ 2026 : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਕਿਹਾ ਹੈ ਕਿ ਜੇ ਸੁਪਰੀਮ ਕੋਰਟ (Supreme Court) ਇਹ ਫੈਸਲਾ ਸੁਣਾਉਂਦੀ ਹੈ ਕਿ ਉਨ੍ਹਾਂ ਕੋਲ ਵਿਆਪਕ ਟੈਰਿਫ ਲਾਉਣ ਦੀ ਇਕਤਰਫਾ ਸ਼ਕਤੀ ਨਹੀਂ ਹੈ ਤਾਂ `ਬਹੁਤ ਵੱਡੀ ਗੜਬੜ ਹੋ ਜਾਵੇਗੀ ਅਤੇ ਸਾਡੇ ਦੇਸ਼ ਲਈ ਉਨ੍ਹਾਂ ਪੈਸਿਆਂ ਨੂੰ ਚੁਕਾਉਣਾ ਲੱਗਭਗ ਅਸੰਭਵ ਹੋ ਜਾਵੇਗਾ`,

ਜੇ ਸੁਪਰੀਮ ਕੋਰਟ ਨੇ `ਟੈਰਿਫ` ਰੱਦ ਕੀਤਾ ਤਾਂ ਗੜਬੜ ਹੋ ਜਾਵੇਗੀ : ਟਰੰਪ Read Post »

Jaggu Bhagwanpuria

ਜੱਗੂ ਭਗਵਾਨਪੁਰੀਆ ਨੂੰ ਵਿਸ਼ੇਸ਼ ਅਦਾਲਤ ਨੇ ਦਿੱਤੀ ਰਾਹਤ

ਮੋਹਾਲੀ, 14 ਜਨਵਰੀ 2026 : ਪੰਜਾਬ ਦੇ ਜਿ਼ਲਾ ਮੋਹਾਲੀ ਦੀ ਵਿਸ਼ੇਸ਼ ਅਦਾਲਤ (Mohali Special Court) ਨੇ ਪੰਜਾਬ ਵਿੱਚ ਹਿੰਦੂ ਆਗੂਆਂ ਦੀਆਂ ਨਿਸ਼ਾਨਾ ਬਣਾ ਕੇ ਕੀਤੀਆਂ ਗਈਆਂ ਹੱਤਿਆਵਾਂ ਨਾਲ ਸਬੰਧਤ ਇੱਕ ਹਾਈ-ਪ੍ਰੋਫਾਈਲ ਮਾਮਲੇ (High-profile cases) ਵਿੱਚ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰੀਆ (Jagdeep Singh alias Jaggu Bhagwanpuria) ਨੂੰ ਰਾਹਤ ਦਿੱਤੀ ਹੈ । ਦੱਸਣਯੋਗ ਹੈ ਕਿ ਉਸਨੂੰ

ਜੱਗੂ ਭਗਵਾਨਪੁਰੀਆ ਨੂੰ ਵਿਸ਼ੇਸ਼ ਅਦਾਲਤ ਨੇ ਦਿੱਤੀ ਰਾਹਤ Read Post »

Scroll to Top