ਚੌਧਰੀ ਚਰਨ ਸਿੰਘ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਸਨ ਅਤੇ ਉਹ ਉਨ੍ਹਾਂ ਦੇ ਸੱਭ ਤੋਂ ਵੱਡੇ ਸਮਰਥਕ ਸਨ : ਨਰੇਸ਼ ਟਿਕੈਤ
ਚੌਧਰੀ ਚਰਨ ਸਿੰਘ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਸਨ ਅਤੇ ਉਹ ਉਨ੍ਹਾਂ ਦੇ ਸੱਭ ਤੋਂ ਵੱਡੇ ਸਮਰਥਕ ਸਨ : ਨਰੇਸ਼ ਟਿਕੈਤ ਹਰਿਆਣਾ : ਭਾਰਤੀ ਕਿਸਾਨ ਯੂਨੀਅਨ (ਬੀ. ਕੇ. ਯੂ.) ਟਿਕੈਤ ਧੜੇ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਨੂੰ ਦੇਸ਼ ਦੀਆਂ ਵੱਡੀਆਂ ਸਿਆਸੀ ਪਾਰਟੀਆਂ ਵਾਂਗ ਸੰਸਦ ਕੰਪਲੈਕਸ ’ਚ ਧਰਨਾ ਦੇਣ ਦੀ ਇਜਾਜ਼ਤ ਦਿਤੀ […]