ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੰਮਾਂ ਦਾ ਜਾਇਜ਼ਾ
ਪਟਿਆਲਾ, 20 ਜੂਨ 2025 : ਪਟਿਆਲਾ ਡਵੀਜਨ ਦੇ ਡਵੀਜਨਲ ਕਮਿਸ਼ਨਰ (Divisional Commissioner) ਵਿਨੈ ਬੁਬਲਾਨੀ ਨੇ ਅੱਜ ਜ਼ਿਲ੍ਹੇ ਅੰਦਰ ਹੜ੍ਹਾਂ ਤੋਂ ਬਚਾਅ (Flood protection) ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ । ਉਨ੍ਹਾਂ ਨੇ ਏ. ਡੀ. ਸੀ. (ਜ) ਇਸ਼ਾ ਸਿੰਗਲ, ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨਾਲ ਬੈਠਕ […]
ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੰਮਾਂ ਦਾ ਜਾਇਜ਼ਾ Read Post »










