Author name: rajesh

ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ 

ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ 

 ਘਨੌਰ, 17 ਅਪ੍ਰੈਲ :  ਇਹੋ ਜਿਹੀਆਂ ਘਟਨਾਵਾਂ ਸੁਣ ਕੇ ਕੰਬਣੀ ਛਿੜ ਜਾਂਦੀ ਹੈ ਕਿ ਸਕੂਲਾਂ ਵਿਚ ਹਜ਼ਾਰਾਂ ਘਰਾਂ ਦੀਆਂ ਇੱਜ਼ਤਾਂ ਪੜਦੀਆਂ ਹਨ । ਸਕੂਲ ਨੂੰ ਵਿਦਿਆ ਦਾ ਮੰਦਰ ਕਿਹਾ ਜਾਂਦਾ ਹੈ । ਜਦੋਂ ਇਹੋ ਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਮਜਬੂਰਨ ਧੀਆਂ ਵਾਲਿਆਂ ਨੂੰ ਸੋਚਣ ਲਈ ਮਜਬੂਰ ਹੋਣਾ ਪੈਂ ਜਾਂਦਾ ਹੈ । ਇਹੋ ਜਿਹੀ ਇੱਕ ਘਟਨਾ […]

ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ  Read Post »

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾ

ਰਾਜਪੁਰਾ, 17 ਅਪ੍ਰੈਲ : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਅੱਜ ਰਾਜਪੁਰਾ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਮਰੀਜਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਸੁਣੀਆਂ ।  ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਉਹਨਾਂ ਨੇ ਜਾਂਚ ਕੀਤੀ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾ Read Post »

ਭਾਰਤੀ ਮਿਆਰ ਬਿਊਰੋ ਵੱਲੋਂ ਪਾਤੜਾਂ ਵਿਖੇ ਪੰਚਾਂ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ

ਪਾਤੜਾਂ, 17 ਅਪ੍ਰੈਲ : ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਵਲੋਂ ਬੀ. ਡੀ. ਪੀ. ਦਫਤਰ ਪਾਤੜਾਂ ਵਿਖੇ ਪਰਵਾਣੂ ਬ੍ਰਾਂਚ ਦੇ ਡਾਇਰੈਕਟਰ ਐਸ ਸੀ ਨਾਇਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਲਈ ਖੇਤੀ ਦੇ ਅਧਾਰਿਤ ਅਤੇ ਹੋਰ ਲੋੜਾਂ ਅਨੁਸਾਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਤਕਰੀਬਨ 60 ਸਰਪੰਚਾਂ, ਪੰਚਾਂ ਅਤੇ ਸਕੱਤਰਾਂ

ਭਾਰਤੀ ਮਿਆਰ ਬਿਊਰੋ ਵੱਲੋਂ ਪਾਤੜਾਂ ਵਿਖੇ ਪੰਚਾਂ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ Read Post »

ਥਾਣਾ ਕੋਤਵਾਲੀ ਮੁਖੀ ਨਾਭਾ ਵਜੋਂ ਇੰਸਪੈਕਟਰ ਪ੍ਰਿੰਸ ਪ੍ਰੀਤ ਸਿੰਘ ਨੇ ਸੰਭਾਲਿਆ ਅਹੁੱਦਾ

ਨਾਭਾ,17 ਅਪ੍ਰੈਲ : ਰਿਜਰਵ ਹਲਕੇ ਨਾਭੇ ਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੀ ਬਹਾਲੀ ਮੁੱਖ ਟੀਚਾ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਾਭਾ ਕੋਤਵਾਲੀ ਦੇ ਨਵ-ਨਿਯੁਕਤ ਇੰਸਪੈਕਟਰ ਪ੍ਰਿੰਸਪ੍ਰੀਤ ਸਿੰਘ ਨੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ, ਨਸ਼ਾ ਸਮਗਲਰਾਂ ਅਤੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ । ਇਲਾਕੇ ‘ਚ ਅਮਨ ਸ਼ਾਂਤੀ ਦੀ ਬਹਾਲੀ

ਥਾਣਾ ਕੋਤਵਾਲੀ ਮੁਖੀ ਨਾਭਾ ਵਜੋਂ ਇੰਸਪੈਕਟਰ ਪ੍ਰਿੰਸ ਪ੍ਰੀਤ ਸਿੰਘ ਨੇ ਸੰਭਾਲਿਆ ਅਹੁੱਦਾ Read Post »

ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾ

ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ ‘ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾ

ਪਟਿਆਲਾ, ਸਨੌਰ, 17 ਅਪ੍ਰੈਲ : ‘ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਜਨ ਜਾਤੀਆਂ ਦੇ ਹੱਕ ‘ਚ ਲਿਆ ਗਿਆ ਫੈਸਲਾ ਦਲਿਤਾਂ ਦੇ ਨੌਜਵਾਨਾਂ ਲਈ ਤਰੱਕੀ ਦੇ ਰਸਤੇ ਖੋਲ੍ਹੇਗਾ।’ ਇਹ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕੀਤਾ । ਅੱਜ ਇੱਥੇ ਆਪਣੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਠਾਣਮਾਜਰਾ ਨੇ ਕਿਹਾ ਕਿ ਜੋ ਕੰਮ ਪਿਛਲੇ 75

ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ ‘ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾ Read Post »

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰ

ਸਮਾਣਾ, 16 ਅਪ੍ਰੈਲ : ਸਮਾਣਾ ਦੇ ਵਿਧਾਇਕ ਤੇ ਸਾਬਕਾ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਸ਼ੁਤਰਾਣਾ ਦੇ ਵਿਧਾਇਕ ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਇੱਕ ਅਵਾਜ਼ ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੇ ਹਿਤਾਂ ਦੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰ Read Post »

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

ਪਟਿਆਲਾ, 16 ਅਪ੍ਰੈਲ : “ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਮਾਜ ਦੇ ਅਣਗੌਲੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਐਨ. ਜੀ. ਓਜ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ Read Post »

ਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ 'ਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ ‘ਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਰਾਜਪੁਰਾ/ਪਟਿਆਲਾ 16 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦਿੱਤੀ ਜਾ ਰਹੀ ਹੈ, ਇਸਦੇ ਨਾਲ ਹੀ ਸਕੂਲਾਂ ਦੇ ਸਰੰਚਨਾਤਕ ਢਾਂਚੇ ਦੀ ਲੋੜ ਨੂੰ ਦੇਖਦਿਆਂ ਸਮਾਰਟ ਕਲਾਸਰੂਮ, ਸਕੂਲ ਦੀ ਮਿਆਰੀ ਚਾਰਦੀਵਾਰੀ, ਰਿਪੇਅਰ ਲਈ

ਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ ‘ਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Read Post »

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਭਰਵੀਂ ਆਮਦ, 1,63,193 ਮੀਟਰਿਕ ਟਨ ਮੰਡੀਆਂ 'ਚ ਪੁੱਜੀ ਕਣਕ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਭਰਵੀਂ ਆਮਦ, 1,63,193 ਮੀਟਰਿਕ ਟਨ ਮੰਡੀਆਂ ‘ਚ ਪੁੱਜੀ ਕਣਕ

ਪਟਿਆਲਾ, 16 ਅਪ੍ਰੈਲ : ਕਣਕ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ‘ਚ ਵੇਚਣ ਲਈ ਲਿਆਂਦੀ ਜਾ ਰਹੀ ਆਪਣੀ ਫ਼ਸਲ ਦੀ ਸੁਚੱਜੀ, ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹਦਾਇਤ ਕੀਤੀ ਕਿ ਖਰੀਦੀ ਜਿਣਸ ਦੀ ਕਿਸਾਨਾਂ ਨੂੰ ਅਦਾਇਗੀ ਨਾਲੋਂ-ਨਾਲ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਭਰਵੀਂ ਆਮਦ, 1,63,193 ਮੀਟਰਿਕ ਟਨ ਮੰਡੀਆਂ ‘ਚ ਪੁੱਜੀ ਕਣਕ Read Post »

Scroll to Top