ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ
ਪਟਿਆਲਾ 16 ਅਪ੍ਰੈਲ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨੋਂ ਸਾਹਿਬ ਤੋਂ ਅੱਜ 17 ਅਪ੍ਰੈਲ ਨੂੰ ਸਵੇਰੇ 11.00 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਪੰਜ ਪਿਆਰਿਆਂ ਦੀ ਅਗਵਾਈ ਵਿਚ 19 ਨੰਬਰ ਫਾਟਕ ਰਾਹੀਂ ਲਾਹੌਰੀ ਗੇਟ ਤੋਂ ਸ਼ਹਿਰ ਵਿਚ ਦਾਖਲ ਹੋਵੇਗਾ ਅਤੇ ਵੱਖ ਵੱਖ ਬਾਜ਼ਾਰਾਂ ਵਿਚੋਂ […]
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ Read Post »







