ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ
ਪਟਿਆਲਾ, 14 ਜੁਲਾਈ 2025 : ਮੁੱਖ ਖੇਤੀਬਾੜੀ ਅਫ਼ਸਰ (Chief Agricultural Officer) ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਲਗਭਗ 90 ਫ਼ੀਸਦੀ ਰਕਬੇ ਵਿੱਚ ਝੋਨੇ ਦੀ ਫ਼ਸਲ (Paddy crop) ਲਗਭਗ 25-30 ਦਿਨਾਂ ਦੀ ਹੋਣ ਵਾਲੀ ਹੈ ਅਤੇ ਮੌਸਮ ਅਨੁਸਾਰ ਕਿਸਾਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਨਿਰੀਖਣ ਕਰਦੇ ਰਹਿਣ […]
ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਫ਼ਸਲ ਲਈ ਐਡਵਾਈਜ਼ਰੀ ਜਾਰੀ Read Post »










