ਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰ
ਘਨੌਰ/ਪਟਿਆਲਾ 9 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਫੰਡ ਜਾਰੀ ਹੋਏ ਹਨ, ਜਿਸ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਉੱਥੇ ਬਣੇ ਸਮਾਰਟ ਕਮਰੇ ਸਕੂਲਾਂ ਨੂੰ ਚਾਰ ਚੰਨ […]
ਸਿੱਖਿਆਂ ਕ੍ਰਾਂਤੀ ਤਹਿਤ ਘਨੌਰ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਦੀ ਸਵਾ ਕਰੋੜ ਰੁਪਏ ਨਾਲ ਬਦਲੀ ਨੁਹਾਰ Read Post »








