ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਕੈਬਨਿਟ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ ਪੰਜਾਬ ਦੀਆਂ ਅਨਾਜ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤਿਆਰ ਬਰ ਤਿਆਰ : ਰਮੇਸ਼ ਸਿੰਗਲਾ
ਪਟਿਆਲਾ, 9 ਅਪ੍ਰੈਲ : ਪੰਜਾਬ ਦੇ 7 ਜਿਲ੍ਹਿਆਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਦੀ ਹੋਈ ਸਮੀਖਿਆ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]









