Author name: rajesh

ਪਿੰਡ ਚਪੜ ਵਿਖੇ ਮਹਾਂਪੰਚਾਇਤ ‘ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਮੂਲੀਅਤ

ਘਨੌਰ, 5 ਅਪ੍ਰੈਲ : ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਤੇ ਜ਼ਿਲ੍ਹਾ ਪ੍ਰਧਾਨ ਜੋਰਾਵਰ ਸਿੰਘ ਬਲਵੇੜਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅਲੂਣਾ ਦੀ ਅਗਵਾਈ ਹੇਠ ਪਿੰਡ ਚਪੜ ਵਿਖੇ ਕਿਸਾਨ ਮਹਾ ਪੰਚਾਇਤ ਕੀਤੀ ਗਈ। ਇਸ ਕਿਸਾਨ ਮਹਾ ਪੰਚਾਇਤ ਵਿੱਚ ਵੱਧ ਤੋਂ ਵੱਧ ਜਿਲਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਨੌਜਵਾਨ, ਬੀਬੀਆਂ, ਸਮਾਜ ਸੇਵੀ ਸੰਸਥਾਵਾਂ ਦੇ […]

ਪਿੰਡ ਚਪੜ ਵਿਖੇ ਮਹਾਂਪੰਚਾਇਤ ‘ਚ ਹਜ਼ਾਰਾਂ ਕਿਸਾਨਾਂ ਨੇ ਕੀਤੀ ਸ਼ਮੂਲੀਅਤ Read Post »

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ

ਪਟਿਆਲਾ, 5 ਅਪ੍ਰੈਲ : ਪੰਜਾਬ ਵਿਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕਰ ਰਹੀ ਕੈਬਨਿਟ ਸਬ-ਕਮੇਟੀ ਦੇ ਮੈਂਬਰ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਿਲੇ ਆਮ ਲੋਕਾਂ ਦੇ ਭਰਵੇਂ ਹੁੰਗਾਰੇ ਸਦਕਾ ਪਿਛਲੇ 35 ਦਿਨਾਂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਹਮਣੇ ਆਏ ਸਾਰਥਕ ਨਤੀਜੇ : ਡਾ. ਬਲਬੀਰ ਸਿੰਘ Read Post »

ਕਾਂਗਰਸ ਪਰਿਵਰਤਨ ਰੈਲੀ; 'ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ'

ਕਾਂਗਰਸ ਪਰਿਵਰਤਨ ਰੈਲੀ; ‘ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ’

ਸੁਲਤਾਨਪੁਰ ਲੋਧੀ (ਕਪੂਰਥਲਾ), 5 ਅਪਰੈਲ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਵਿੱਚ 1984 ਵਰਗੇ ਹਾਲਾਤ ਪੈਦਾ ਹੋਣ ਦੇ ਸੰਕੇਤ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਆਮ ਆਦਮੀ ਪਾਰਟੀ ਦੇ ਸ਼ਾਸਨ ਦੌਰਾਨ ਹੋ ਰਿਹਾ ਹੈ ਅਤੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਅਯੋਗ ਮੁੱਖ ਮੰਤਰੀ

ਕਾਂਗਰਸ ਪਰਿਵਰਤਨ ਰੈਲੀ; ‘ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ’ Read Post »

ਲਾਰਿਆ ਤੋ ਅੱਕੇ ਮੁਲਾਜਮ ਸੰਘਰਸਾ ਦੇ ਰਾਹ

ਲਾਰਿਆ ਤੋ ਅੱਕੇ ਮੁਲਾਜਮ ਸੰਘਰਸਾ ਦੇ ਰਾਹ

ਪਟਿਆਲਾ  : ਅੱਜ ਪੰਜਾਬ ਸੁਬਾਰਡੀਨੇਟ ਸਰਬਸਿਜ ਫੈਡਰੇਸ਼ਨ 1406/22 ਬੀ ਚੰਡੀਗੜ੍ਹ ਜਿਲਾ ਪਟਿਆਲਾ ਦੀ ਮੀਟਿੰਗ ਲਖਵਿੰਦਰ ਸਿੰਘ ਖਾਨਪੁਰ ,ਜਸਵਿੰਦਰ ਸਿੰਘ ਸੌਜਾ, ਤੇਜਿੰਦਰ ਸਿੰਘ , ਕੁਲਦੀਪ ਸਿੰਘ ਘੱਗਾ , ਧਰਮਪਾਲ ਸਿੰਘ ਲੋਟ ਦੀ ਪ੍ਧਾਨਗੀ ਹੇਠ ਭਾਖੜਾ ਮੇਨ ਲਾਈਨ ਕੰਪਲੈਕਸ ਪਟਿਆਲਾ ਵਿਖੇ ਹੋਈ । ਜਿੱਸ ਵਿੱਚ ਪੰਜਾਬ ਸੁਬੋਰਡੀਨੇਟ ਸਰਵਸੀਜ ਫੰਡਰੇਸ਼ਨ ਮੁੱਖ ਦਫਤਰ 1406/ 22 ਬੀ ਚੰਡੀਗੜ੍ਹ ਵੱਲੋ ਮੁਲਾਜ਼ਮਾਂ

ਲਾਰਿਆ ਤੋ ਅੱਕੇ ਮੁਲਾਜਮ ਸੰਘਰਸਾ ਦੇ ਰਾਹ Read Post »

ਵਿਧਾਇਕ ਦੇਵ ਮਾਨ ਦੀ ਟੀਮ ਵੱਲੋਂ ਪਿੰਡ ਬੋੜਾਂ ਕਲਾਂ ਵਿਖੇ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ 

ਵਿਧਾਇਕ ਦੇਵ ਮਾਨ ਦੀ ਟੀਮ ਵੱਲੋਂ ਪਿੰਡ ਬੋੜਾਂ ਕਲਾਂ ਵਿਖੇ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ 

ਨਾਭਾ 5 ਅਪ੍ਰੈਲ : ਹਲਕਾ ਨਾਭਾ ਵਿੱਚ ਗੁਰਦੇਵ ਸਿੰਘ ਦੇਵ ਮਾਨ ਐਮ ਐਲ ਏ ਨਾਭਾ ਦੀ ਅਗਵਾਈ ਵਿੱਚ ਵੱਡੇ ਪੱਧਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਇਸ ਲੜੀ ਤਹਿਤ ਪਿੰਡ ਬੋੜਾਂ ਕਲਾਂ ਵਿਖੇ ਪਿੰਡ ਵਾਸੀਆਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਅੱਜ ਐਸੀ ਧਰਮਸ਼ਾਲਾ ਦਾ ਨੀਂਹ ਪੱਥਰ ਬਲਜੀਤ ਕੌਰ ਖਾਲਸਾ ਬੀਡੀਪੀਓ ਨਾਭਾ ਅਤੇ ਵਿਧਾਇਕ ਦੇਵ

ਵਿਧਾਇਕ ਦੇਵ ਮਾਨ ਦੀ ਟੀਮ ਵੱਲੋਂ ਪਿੰਡ ਬੋੜਾਂ ਕਲਾਂ ਵਿਖੇ ਧਰਮਸ਼ਾਲਾ ਦਾ ਰੱਖਿਆ ਨੀਂਹ ਪੱਥਰ  Read Post »

ਆਪ ਸ਼ਹਿਰੀ ਪ੍ਰਧਾਨ ਸੰਦੀਪ ਸ਼ਰਮਾ ਨੇ ਕੀਤੀ ਡੀ. ਸੀ. ਪਟਿਆਲਾ ਵਿਸ਼ੇਸ਼ ਮੁਲਾਕਾਤ ਸ਼ਹਿਰ ਵਾਸੀਆਂ ਨੂੰ ਆ ਰਹੀ ਸਮੱਸਿਆਵਾਂ ਨੂੰ ਲੈ ਕੇ ਕਈ ਮੁੱਦਿਆਂ ਤੇ ਵਿਚਾਰ ਚਰਚਾ 

ਆਪ ਸ਼ਹਿਰੀ ਪ੍ਰਧਾਨ ਸੰਦੀਪ ਸ਼ਰਮਾ ਨੇ ਕੀਤੀ ਡੀ. ਸੀ. ਪਟਿਆਲਾ ਵਿਸ਼ੇਸ਼ ਮੁਲਾਕਾਤ ਸ਼ਹਿਰ ਵਾਸੀਆਂ ਨੂੰ ਆ ਰਹੀ ਸਮੱਸਿਆਵਾਂ ਨੂੰ ਲੈ ਕੇ ਕਈ ਮੁੱਦਿਆਂ ਤੇ ਵਿਚਾਰ ਚਰਚਾ 

ਨਾਭਾ 05 ਅਪ੍ਰੈਲ : ਹਲਕਾ ਨਾਭਾ ਤੋਂ ਸ਼ਹਿਰੀ ਬਲਾਕ ਪ੍ਰਧਾਨ ਸੰਦੀਪ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਡੀ. ਸੀ. ਪਟਿਆਲਾ ਮੈਡਮ ਪ੍ਰੀਤੀ ਯਾਦਵ ਨਾਲ ਵਿਸ਼ੇਸ਼ ਮੁਲਾਕਾਤ ਕੀਤੀ । ਮੁਲਾਕਾਤ ਦੌਰਾਨ ਸਮੱਸਿਆ ਨੂੰ ਲੈ ਕੇ ਕਈ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ ਗਈ, ਉਥੇ ਹੀ ਉਹਨਾਂ ਵੱਲੋਂ ਡੀ ਸੀ ਪਟਿਆਲਾ ਨੂੰ ਮੰਗ

ਆਪ ਸ਼ਹਿਰੀ ਪ੍ਰਧਾਨ ਸੰਦੀਪ ਸ਼ਰਮਾ ਨੇ ਕੀਤੀ ਡੀ. ਸੀ. ਪਟਿਆਲਾ ਵਿਸ਼ੇਸ਼ ਮੁਲਾਕਾਤ ਸ਼ਹਿਰ ਵਾਸੀਆਂ ਨੂੰ ਆ ਰਹੀ ਸਮੱਸਿਆਵਾਂ ਨੂੰ ਲੈ ਕੇ ਕਈ ਮੁੱਦਿਆਂ ਤੇ ਵਿਚਾਰ ਚਰਚਾ  Read Post »

ਆਪ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਨਵ ਨਿਯੁਕਤ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਨੂੰ ਕੀਤਾ ਸਨਮਾਨਿਤ 

ਨਾਭਾ, 5 ਅਪ੍ਰੈਲ  : ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਆਪ ਪਾਰਟੀ ਦੇ ਸੀਨੀਅਰ ਆਗੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਕੌਂਸਲਰ ਪਟਿਆਲਾ ਤੇਜਿੰਦਰ ਮਹਿਤਾ ਨੇ ਨਵ ਨਿਯੁਕਤ ਚੇਅਰਮੈਨ ਮਾਰਕੀਟ ਕਮੇਟੀ ਨਾਭਾ ਵੱਲੋਂ ਅਹੁਦਾ ਸੰਭਾਲਣ ਤੇ ਸਨਮਾਨਿਤ ਕਰਨ ਉਪਰੰਤ ਪ੍ਰਗਟਾਏ । ਉਨ੍ਹਾਂ ਚੋਣਵੇਂ

ਆਪ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਨਵ ਨਿਯੁਕਤ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਨੂੰ ਕੀਤਾ ਸਨਮਾਨਿਤ  Read Post »

ਭਗਵੰਤ ਮਾਨ ਨੇ ਬਦਲਾਖੋਰੀ ਤਹਿਤ ਲਈ ਬਿਕਰਮਜੀਤ ਸਿੰਘ ਮਜੀਠੀਆ ਦੀ ਜ਼ੈੱਡ ਸਕਿਉਰਟੀ ਵਾਪਸ-ਸੁਖਬੀਰ ਸਿੰਘ ਬਾਦਲ

ਭਗਵੰਤ ਮਾਨ ਨੇ ਬਦਲਾਖੋਰੀ ਤਹਿਤ ਲਈ ਬਿਕਰਮਜੀਤ ਸਿੰਘ ਮਜੀਠੀਆ ਦੀ ਜ਼ੈੱਡ ਸਕਿਉਰਟੀ ਵਾਪਸ-ਸੁਖਬੀਰ ਸਿੰਘ ਬਾਦਲ

ਨਾਭਾ 5 ਅਪ੍ਰੈਲ :  ਆਪ ਸਰਕਾਰ ਨੇ ਵਿਰੋਧੀਆਂ ਨੂੰ ਦਬਾਉਣ ਲਈ ਹੱਦ ਦਰਜੇ ਦੀ ਘਟੀਆਂ ਸਿਆਸਤ ਕਰਨੀ ਸ਼ੁਰੂ ਕਰ ਦਿੱਤੀ ਹੈ, ਇਸ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਨਾਭਾ ਫੇਰੀ ਦੋਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਉਨਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਨੇ ਬਦਲਾਖੋਰੀ ਤਹਿਤ ਲਈ ਬਿਕਰਮਜੀਤ ਸਿੰਘ ਮਜੀਠੀਆ ਦੀ ਜ਼ੈੱਡ ਸਕਿਉਰਟੀ ਵਾਪਸ-ਸੁਖਬੀਰ ਸਿੰਘ ਬਾਦਲ Read Post »

ਭਾਰਤੀ ਮੂਲ ਦੇ ਵਿਅਕਤੀ ਦੇ ਕਤਲ ਦੇ ਸ਼ੱਕ ਵਿਚ ਕੈਨੇਡਾ ਵਿਖੇ ਇਕ ਗ੍ਰਿਫ਼ਤਾਰ

ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਤੇ ਵਿਦੇਸ਼ੀ ਧਰਤੀ ਕੈਨੇਡਾ ਦੇ ਰੌਕਲੈਂਡ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਭਾਰਤੀ ਨਾਗਰਿਕ ਦੀੇ ਚਾਕੂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਕੈਨੇਡੀਅਨ ਪੁਲਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਨੇਡਾ ਵਿੱਚ ਬਣੇ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਕੈਨੇਡੀਅਨ ਪੁਲਸ ਨੇ ਇੱਕ

ਭਾਰਤੀ ਮੂਲ ਦੇ ਵਿਅਕਤੀ ਦੇ ਕਤਲ ਦੇ ਸ਼ੱਕ ਵਿਚ ਕੈਨੇਡਾ ਵਿਖੇ ਇਕ ਗ੍ਰਿਫ਼ਤਾਰ Read Post »

ਅੰਮ੍ਰਿਤਸਰ ਵਿਚ 27 ਨੂੰ ਕੀਤੀ ਜਾਣ ਵਾਲੀ ਗੇ ਪ੍ਰੇਡ ਦਾ ਨਿਹੰਗ ਸਿੰਘ ਵਲੋਂ ਜ਼ਬਰਦਸਤ ਵਿਰੋਧ

ਅੰਮ੍ਰਿਤਸਰ ਵਿਚ 27 ਨੂੰ ਕੀਤੀ ਜਾਣ ਵਾਲੀ ਗੇ ਪ੍ਰੇਡ ਦਾ ਨਿਹੰਗ ਸਿੰਘ ਵਲੋਂ ਜ਼ਬਰਦਸਤ ਵਿਰੋਧ

ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਤੇ ਗੁਰੂ ਕੀ ਨਗਰੀ ਦੇ ਨਾਮ ਨਾਲ ਜਾਣੇ ਜਾਂਦੇ ਸ਼ਹਿਰ ਅੰਮ੍ਰਿਤਸਰ ਵਿੱਚ 27 ਅਪ੍ਰੈਲ ਨੂੰ ਕੱਢੀ ਜਾਣ ਵਾਲੀ ਗੇ-ਪਰੇਡ ਦਾ ਸਖ਼ਤ ਵਿਰੋਧ ਕਰਦਿਆਂ ਨਿਹੰਗ ਸਿੰਘਾਂ ਦੀ ਅਗਵਾਈ ਕਰ ਰਹੇ ਪਰਮਜੀਤ ਸਿੰਘ ਅਕਾਲੀ ਨੇ ਜਿ਼ਲਾ ਪ੍ਰਸਾਸਨ ਨੂੰ ਆਖਿਆ ਹੈ ਕਿ ਉਹ ਇਸ ਪ੍ਰੇਡ ਨੂੰ ਅੰਮ੍ਰਿਤਸਰ ਵਿਚ ਹੋਣ ਤੋਂ ਰੋਕਣ ਕਿਉਂਕਿ ਉਕਤ

ਅੰਮ੍ਰਿਤਸਰ ਵਿਚ 27 ਨੂੰ ਕੀਤੀ ਜਾਣ ਵਾਲੀ ਗੇ ਪ੍ਰੇਡ ਦਾ ਨਿਹੰਗ ਸਿੰਘ ਵਲੋਂ ਜ਼ਬਰਦਸਤ ਵਿਰੋਧ Read Post »

Scroll to Top