ਸੂਬਾ ਸਰਕਾਰ ਵਲੋ ਰੇਤ ਬਜਰੀ ਸਸਤੀ ਦੇਣ ਦੇ ਨਾਲ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ : ਅਜੀਤਪਾਲ ਕੋਹਲੀ
ਪਟਿਆਲਾ : ਆਮ ਆਦਮੀ ਪਾਰਟੀ ਦੇ ਹਲਕਾ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਆਖਿਆ ਕਿ ਸੂਬਾ ਸਰਕਾਰ ਵਲੋ ਰੇਤ ਬਜਰੀ ਸਸਤੀ ਦੇਣ ਦੇ ਨਾਲ ਨਾਲ ਲੋਕਾਂ ਨੂੰ ਜਿੱਥੇ ਵੱਡੀ ਰਾਹਤ ਮਿਲੇਗੀ, ਉਥੇ ਲੋਕਾਂ ਨੂੰ ਵੱਡੀ ਰਾਹਤ ਵੀ ਮਿਲੇਗੀ । ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅੱਜ ਸਰਕਟ ਹਾਊਸ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਰਹੇ ਸਨ […]
ਸੂਬਾ ਸਰਕਾਰ ਵਲੋ ਰੇਤ ਬਜਰੀ ਸਸਤੀ ਦੇਣ ਦੇ ਨਾਲ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ : ਅਜੀਤਪਾਲ ਕੋਹਲੀ Read Post »







