ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਟਿੱਪਰ ਡਰਾਈਵਰ ਵਿਰੁੱਧ ਤੇਜ ਰਫ਼ਤਾਰ ਤੇ ਲਾਪ੍ਰਵਾਹ ਨਾਲ ਟਿੱਪਰ ਲਿਆ ਕੇ ਕਾਰ ਵਿਚ ਮਾਰਨ ਦੇ ਦੋਸ਼ ਹੇਠ ਕੇਸ ਦਰਜ
ਪਟਿਆਲਾ : ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਟਿੱਪਰ ਦੇ ਡਰਾਈਵਰ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ 281, 324 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਟਿੱਪਰ ਦਾ ਡਰਾਇਵਰ ਪਰਮਿੰਦਰ ਕੁਮਾਰ ਪੁੱਤਰ ਵਜੀਰ ਚੰਦ ਵਾਸੀ ਪਿੰਡ ਆਲਮਪੁਰ ਪਟਿਆਲਾ ਸ਼ਾਮਲ ਹੈ । ਟਿੱਪਰ ਦੇ ਡਰਾਈਵਰ […]










