ਹੜ੍ਹਾਂ ਦੇ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਜਾਣ : ਡਾ. ਪ੍ਰੀਤੀ ਯਾਦਵ
ਪਟਿਆਲਾ 3 ਅਪ੍ਰੈਲ : ਅਗਾਮੀ ਮਾਨਸੂਨ ਮੌਸਮ ਨੂੰ ਮੁੱਖ ਰੱਖਦੇ ਹੋਏ ਹੜ੍ਹਾਂ ਦੇ ਬਚਾਅ ਲਈ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਆਦੇਸ਼ ਦਿੱਤੇ ਕਿ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਸਾਰੇ ਪੁਖਤਾ ਪ੍ਰਬੰਧ ਹੋਣੇ ਚਾਹੀਦੇ ਹਨ । ਉਹਨਾਂ ਕਿਹਾ ਕਿ ਡਰੇਨੇਜ ਵਿਭਾਗ ਅਤੇ ਹੋਰ ਵਿਭਾਗਾਂ ਦੀ ਰਿਪੋਰਟ ਰੋਜ਼ਾਨਾ ਡਿਪਟੀ ਕਮਿਸ਼ਨਰ ਦਫਤਰ ਪਹੁੰਚਣੀ […]
ਹੜ੍ਹਾਂ ਦੇ ਬਚਾਅ ਲਈ ਬਰਸਾਤਾਂ ਤੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਜਾਣ : ਡਾ. ਪ੍ਰੀਤੀ ਯਾਦਵ Read Post »









