ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ
ਸੰਗਰੂਰ , 3 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ […]
ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਵਕਫ਼ ਬਿੱਲ ਦਾ ਕੀਤਾ ਸਖ਼ਤ ਵਿਰੋਧ Read Post »









