ਸਿਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ
ਪਟਿਆਲਾ, 2 ਅਪ੍ਰੈਲ : ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਹੋਈ ਕੁੱਟਮਾਰ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਅੱਜ ਜਾਂਚ ਨੂੰ ਵਿਧੀਵਤ ਢੰਗ ਨਾਲ ਹੋਰ ਅੱਗੇ ਵਧਾਉਂਦਿਆਂ ਕੇਸ ਨਾਲ ਸਬੰਧਤ ਸਿਵਲ ਲਾਈਨ ਥਾਣੇ ਦੇ ਛੇ ਪੁਲਿਸ ਮੁਲਾਜ਼ਮਾਂ ਜਿਨ੍ਹਾਂ ਦੇ ਥਾਣਾ ਖੇਤਰ ’ਚ ਇਹ ਘਟਨਾ ਵਾਪਰੀ ਉਨ੍ਹਾਂ ਦੇ ਬਿਆਨ ਅੱਜ ਇਥੇ ਸਰਕਟ ਹਾਊਸ […]
ਸਿਟ ਨੇ ਕਰਨਲ ਬਾਠ ਮਾਮਲੇ ਦੀ ਵਿਧੀਵਤ ਢੰਗ ਨਾਲ ਜਾਂਚ ਅੱਗੇ ਵਧਾਈ Read Post »








