Author name: rajesh

ਪੀ. ਜੀ. ਆਰ. ਐਸ. ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ : ਡਾ. ਨਵਜੋਤ ਸ਼ਰਮਾ

ਪਟਿਆਲਾ 25 ਮਾਰਚ : ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ  ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰਦਿਆਂ ਮੁੱਖ ਮੰਤਰੀ ਫੀਲਡ ਅਫਸਰ ਡਾ. ਨਵਜੋਤ ਸ਼ਰਮਾ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ. ਜੀ. ਆਰ. ਐਸ.) ਤੇ ਆਈਆਂ ਸ਼ਿਕਾਇਤਾਂ ਦਾ ਵਿਭਾਗ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕਰਨਾ ਯਕੀਨੀ ਬਣਾਉਣ । ਮੀਟਿੰਗ ਵਿੱਚ […]

ਪੀ. ਜੀ. ਆਰ. ਐਸ. ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ : ਡਾ. ਨਵਜੋਤ ਸ਼ਰਮਾ Read Post »

ਹੈਕਰਾਂ ਨੇ ਪਟਿਆਲਾ ਦੀਆਂ ਨਾਮਵਰ ਹਸਤੀਆਂ ਦੇ ਵਟਸਐਪ ਕੀਤੇ ਹੈਕ

ਹੈਕਰਾਂ ਨੇ ਪਟਿਆਲਾ ਦੀਆਂ ਨਾਮਵਰ ਹਸਤੀਆਂ ਦੇ ਵਟਸਐਪ ਕੀਤੇ ਹੈਕ

ਪਟਿਆਲਾ :  ਆਧੁਨਿਕ ਯੁਗ ਵਿਚ ਹਰ ਕਿਸੇ ਦੇ ਹਥ ਵਿਚ ਮੋਬਾਈਲ ਹੈ, ਮੋਬਾਈਲ ਦੀਆਂ ਐਪਸ ‘ਤੇ ਜਿਥੇ ਬਹੁਤ ਸਾਰੇ ਫਾਇਦੇ ਹਨ, ਉਥੇ ਵੱਡੇ ਨੁਕਸਾਨ ਵੀ ਨਜਰ ਆ ਰਹੇ ਹਨ ।  ਪਿਛਲੇ 15 ਦਿਨਾਂ ਤੋਂ ਦੇਸ਼ ਅਤੇ ਵਿਦੇਸ਼ ਦੇ ਕਿਸੇ ਵੀ ਕੋਨੇ ਵਚ ਬੈਠੇ ਹੈਕਰਾਂ ਨੇ ਪਟਿਆਲਾ ਦੀਆਂ ਨਾਮਵਰ ਹਸਤੀਆਂ ਦੇ ਵਟਸਐਪ ਹੈਕ ਕਰਕੇ ਲੱਖਾਂ ਰੁਪਏ

ਹੈਕਰਾਂ ਨੇ ਪਟਿਆਲਾ ਦੀਆਂ ਨਾਮਵਰ ਹਸਤੀਆਂ ਦੇ ਵਟਸਐਪ ਕੀਤੇ ਹੈਕ Read Post »

ਧਰਮ ਸਮਾਜ ਵਿੱਚ ਪਿਆਰ ਅਤੇ ਏਕਤਾ ਨਾਲ ਰਹਿਣ ਦਾ ਦਿੰਦੇ ਹਨ ਸੰਦੇਸ਼ : ਹਰਚੰਦ ਸਿੰ ਬਰਸਟ

ਧਰਮ ਸਮਾਜ ਵਿੱਚ ਪਿਆਰ ਅਤੇ ਏਕਤਾ ਨਾਲ ਰਹਿਣ ਦਾ ਦਿੰਦੇ ਹਨ ਸੰਦੇਸ਼ : ਹਰਚੰਦ ਸਿੰ ਬਰਸਟ

ਪਟਿਆਲਾ, 24 ਮਾਰਚ :  ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਰਾਜਪੁਰਾ ਵਿਖੇ ਆਯੋਜਿਤ ਰੋਜਾ ਇਫ਼ਤਾਰੀ ਪ੍ਰੋਗਰਾਮ (ਦਾਵਤ-ਏ-ਇਫ਼ਤਾਰ) ਵਿੱਚ ਸ਼ਿਰਕਤ ਕੀਤੀ । ਇਸਲਾਮ ਅਲੀ, ਮੈਂਬਰ ਪੰਜਾਬ ਸਟੇਟ ਮਿਨਿਓਰਿਟੀ ਕਮਿਸ਼ਨ ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸ. ਬਰਸਟ ਵੱਲੋਂ ਸਾਰਿਆਂ ਨੂੰ ਰਮਜਾਨ ਦੀ ਮੁਬਾਰਕਬਾਦ ਦਿੱਤੀ

ਧਰਮ ਸਮਾਜ ਵਿੱਚ ਪਿਆਰ ਅਤੇ ਏਕਤਾ ਨਾਲ ਰਹਿਣ ਦਾ ਦਿੰਦੇ ਹਨ ਸੰਦੇਸ਼ : ਹਰਚੰਦ ਸਿੰ ਬਰਸਟ Read Post »

ਟਰਾਲੀ ਚੋਰੀ ਦੇ ਵਿਰੋਧ ਕਰਨ ਦੇ ਮਾਮਲੇ ਵਿੱਚ 'ਆਪ' ਸਰਪੰਚ ਵੱਲੋਂ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਨਿਤਰਿਆ ਸ਼੍ਰੋਮਣੀ ਅਕਾਲੀ ਦ

ਟਰਾਲੀ ਚੋਰੀ ਦੇ ਵਿਰੋਧ ਕਰਨ ਦੇ ਮਾਮਲੇ ਵਿੱਚ ‘ਆਪ’ ਸਰਪੰਚ ਵੱਲੋਂ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਨਿਤਰਿਆ ਸ਼੍ਰੋਮਣੀ ਅਕਾਲੀ ਦ

ਪਟਿਆਲਾ, 24 ਮਾਰਚ :  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਲਕਾ ਘਨੌਰ ਵਿੱਚ ਆਮ ਆਦਮੀ ਪਾਰਟੀ ਦੇ ਗੁੰਡਿਆਂ ਵੱਲੋਂ ਖਨੌਰੀ ਮੋਰਚੇ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕਰਨ ਦਾ ਵਿਰੋਧ ਕਰਨ ‘ਤੇ ਬੇਰਹਿਮੀ ਨਾਲ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਸਮਰਥਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਤੇ ਯੂਥ

ਟਰਾਲੀ ਚੋਰੀ ਦੇ ਵਿਰੋਧ ਕਰਨ ਦੇ ਮਾਮਲੇ ਵਿੱਚ ‘ਆਪ’ ਸਰਪੰਚ ਵੱਲੋਂ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਨਿਤਰਿਆ ਸ਼੍ਰੋਮਣੀ ਅਕਾਲੀ ਦ Read Post »

ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ

ਸ਼ੰਭੂ/ਰਾਜਪੁਰਾ/ਪਟਿਆਲਾ, 20 ਮਾਰਚ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ੰਭੂ ਬਾਰਡਰ ਦਾ ਦੌਰਾ ਕਰਕੇ ਇੱਥੇ ਜੀ. ਟੀ. ਰੋਡ ਰਾਹੀਂ ਅੰਬਾਲਾ-ਦਿੱਲੀ ਜਾਣ ਵਾਲੇ ਰਾਸ਼ਟਰੀ ਰਾਜ ਮਾਰਗ ਉਤੇ ਰੁਕਾਵਟਾਂ ਚੁੱਕੇ ਜਾਣ ਦਾ ਜਾਇਜ਼ਾ ਲਿਆ । ਇਸੇ ਦੌਰਾਨ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ. ਐਸ. ਪੀ. ਡਾ. ਨਾਨਕ ਸਿੰਘ ਨੇ ਅੰਬਾਲਾ ਦੇ ਡਿਪਟੀ

ਡਿਪਟੀ ਕਮਿਸ਼ਨਰ ਵੱਲੋਂ ਸ਼ੰਭੂ ਬਾਰਡਰ ਦਾ ਦੌਰਾ, ਆਵਾਜਾਈ ਖੋਲ੍ਹੇ ਜਾਣ ਦੀ ਕਾਰਵਾਈ ਦਾ ਜਾਇਜ਼ਾ Read Post »

ਨਗਰ ਨਿਗਮ ਨੇ ਲਗਾਇਆ ਦਸ਼ਮੇਸ਼ ਨਗਰ ਵਿਖੇ ਜਨ ਸਹਾਇਤਾ ਕੈਂਪ

ਨਗਰ ਨਿਗਮ ਨੇ ਲਗਾਇਆ ਦਸ਼ਮੇਸ਼ ਨਗਰ ਵਿਖੇ ਜਨ ਸਹਾਇਤਾ ਕੈਂਪ

ਪਟਿਆਲਾ 20 ਮਾਰਚ (  ) ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਅਸੀ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਾਂ । ਲੋਕਾਂ ਨੇ 70 ਸਾਲ ਤੋਂ ਕਬਜਾ ਕਰ ਬੈਠੀਆਂ ਸਰਕਾਰਾ ਨੂੰ ਦਰ ਕਿਨਾਰ ਕਰ ਕੇ ਆਮ ਆਦਮੀ ਪਾਰਟੀ ਨੂੰ ਚੁਣਿਆ, ਜਿਸ ਲਈ ਲੋਕਾਂ ਨੂੰ ਘਰ ਬੈਠੇ ਸੇਵਾ ਮੁਹਈਆ ਕਰਵਾਉਣਾ ਕੋਈ ਅਹਿਸਾਨ ਨਹੀ, ਬਲਕਿ ਸਾਡਾ ਮੁਢਲਾ ਫਰਜ਼ ਹੈ,

ਨਗਰ ਨਿਗਮ ਨੇ ਲਗਾਇਆ ਦਸ਼ਮੇਸ਼ ਨਗਰ ਵਿਖੇ ਜਨ ਸਹਾਇਤਾ ਕੈਂਪ Read Post »

ਜਿਹੜੇ ਲੋਕਾਂ ਨੇ ਆਪਣੇ ਜਾਂ ਆਪਣੇ ਬੱਚਿਆਂ ਦੇ ਪਿਛਲੇ 10 ਸਾਲਾਂ ਵਿੱਚ ਆਧਾਰ ਅਪਡੇਟ ਨਹੀਂ ਕਰਵਾਏ ਉਹ ਆਪਣੇ ਆਧਾਰ ਲਾਜਮੀ ਅਪਡੇਟ ਕਰਵਾਉਣ-ਇਸ਼ਾ ਸਿੰਗਲ

ਜਿਹੜੇ ਲੋਕਾਂ ਨੇ ਆਪਣੇ ਜਾਂ ਆਪਣੇ ਬੱਚਿਆਂ ਦੇ ਪਿਛਲੇ 10 ਸਾਲਾਂ ਵਿੱਚ ਆਧਾਰ ਅਪਡੇਟ ਨਹੀਂ ਕਰਵਾਏ ਉਹ ਆਪਣੇ ਆਧਾਰ ਲਾਜਮੀ ਅਪਡੇਟ ਕਰਵਾਉਣ-ਇਸ਼ਾ ਸਿੰਗਲ

ਪਟਿਆਲਾ, 20 ਮਾਰਚ :  ‌ਜ਼ਿਲ੍ਹਾ ਆਧਾਰ ਇਨਰੋਲਮੈਂਟ ਕਮੇਟੀ ਦੀ ਇੱਕ ਮੀਟਿੰਗ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਆਧਾਰ ਕਾਰਡਾਂ ਦੀ ਇਨਰਾਲਮੈਂਟ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ਹੋਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਨੂੰ ਆਧਾਰ ਕਾਰਡਾਂ ਦੀ ਇਨਰੋਲਮੈਂਟ ਦੇ ਕੰਮ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ

ਜਿਹੜੇ ਲੋਕਾਂ ਨੇ ਆਪਣੇ ਜਾਂ ਆਪਣੇ ਬੱਚਿਆਂ ਦੇ ਪਿਛਲੇ 10 ਸਾਲਾਂ ਵਿੱਚ ਆਧਾਰ ਅਪਡੇਟ ਨਹੀਂ ਕਰਵਾਏ ਉਹ ਆਪਣੇ ਆਧਾਰ ਲਾਜਮੀ ਅਪਡੇਟ ਕਰਵਾਉਣ-ਇਸ਼ਾ ਸਿੰਗਲ Read Post »

ਡਿਪਟੀ ਕਮਿਸ਼ਨਰ ਵੱਲੋਂ ਪੀ. ਜੀ. ਆਰ. ਐਸ. 'ਤੇ ਪ੍ਰਾਪਤ ਸ਼ਿਕਾਇਤਾਂ ਦੀ ਸੁਣਵਾਈ

ਡਿਪਟੀ ਕਮਿਸ਼ਨਰ ਵੱਲੋਂ ਪੀ. ਜੀ. ਆਰ. ਐਸ. ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਸੁਣਵਾਈ

ਪਟਿਆਲਾ, 20 ਮਾਰਚ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ. ਜੀ. ਆਰ. ਐਸ) ‘ਤੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਦੂਸਰੀ ਅਪੀਲ ਦੇ ਕੇਸਾਂ ਦੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਸੁਣਵਾਈ ਕੀਤੀ ਗਈ । ਇਸ ਮੌਕੇ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਵੀ ਹਾਜ਼ਰ ਸਨ। ਪਟਿਆਲਾ ਜ਼ਿਲ੍ਹੇ

ਡਿਪਟੀ ਕਮਿਸ਼ਨਰ ਵੱਲੋਂ ਪੀ. ਜੀ. ਆਰ. ਐਸ. ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਸੁਣਵਾਈ Read Post »

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਸੰਗਰੂਰ, 20 ਮਾਰਚ : ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖਲਾ ਦਰ ਨੂੰ ਵਧਾਉਣ ਲਈ ਵਿਸ਼ੇ਼ਸ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਦੀ ਮੌਜੂਦਗੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮੰਗਵਾਲ ਤੋਂ ਇੱਕ ਮੋਬਾਇਲ ਵੈਨ ਨੂੰ ਹਰੀ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਦਰ ਵਧਾਉਣ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼ Read Post »

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸੰਗਰੂਰ, 20 ਮਾਰਚ  : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਦੇ ਅਪਗਰੇਡੇਸ਼ਨ ਅਤੇ ਕਾਲਜ ਦੇ ਦਾਖਲਾ ਗੇਟਾਂ ਦਾ ਸੁੰਦਰੀਕਰਨ ਕਰਵਾਏ ਜਾਣ ਮਗਰੋਂ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਵਿੱਚ ਸਰਵੋਤਮ ਸੁਵਿਧਾਵਾਂ ਉਪਲਬਧ ਕਰਵਾਉਣ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਰਕਾਰੀ ਰਣਬੀਰ ਕਾਲਜ ਵਿਖੇ 33.85 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ Read Post »

Scroll to Top