ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ
ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ ਅਸ਼ੀਰਵਾਦ ਸਕੀਮ ਤਹਿਤ 15 ਜ਼ਿਲ੍ਹਿਆਂ ਦੇ 2483 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਚੰਡੀਗੜ੍ਹ, 28 ਜਨਵਰੀ : […]










