ਪੰਜਾਬ ਦੇ 46 ਸ਼ਹਿਰਾਂ ‘ਚ ਆਮ ਆਦਮੀ ਪਾਰਟੀ ਨੇ ਚੋਣਾਂ ਵਿਕਾਸ ਦੇ ਏਜੰਡੇ ‘ਤੇ ਲੜਕੇ ਸ਼ਾਨਦਾਰ ਜਿੱਤ ਦਰਜ ਕੀਤੀ : ਅਮਨ ਅਰੋੜਾ
ਪੰਜਾਬ ਦੇ 46 ਸ਼ਹਿਰਾਂ ‘ਚ ਆਮ ਆਦਮੀ ਪਾਰਟੀ ਨੇ ਚੋਣਾਂ ਵਿਕਾਸ ਦੇ ਏਜੰਡੇ ‘ਤੇ ਲੜਕੇ ਸ਼ਾਨਦਾਰ ਜਿੱਤ ਦਰਜ ਕੀਤੀ : ਅਮਨ ਅਰੋੜਾ -ਪਟਿਆਲਾ ਦੀ ਅਗਲੇ ਦੋ ਸਾਲਾਂ ‘ਚ ਬਦਲੀ ਜਾਏਗੀ ਨੁਹਾਰ : ਅਮਨ ਅਰੋੜਾ -ਕਿਹਾ, ਪਟਿਆਲਾ ਸ਼ਹਿਰ ਦੇ ਵਿਕਾਸ ਲਈ ਅੱਜ ਨਵੇਂ ਯੁੱਗ ਦੀ ਹੋਈ ਸ਼ੁਰੂਆਤ -ਪੰਜਾਬ ਸਰਕਾਰ ਦੇ ਵਿਕਾਸ ਕੰਮਾਂ ‘ਤੇ ਲੋਕਾਂ ਨੇ ਲਗਾਈ […]








