ਕੈਨੇਡਾ ਦੇ ਐਡਮਿੰਟਨ ਸ਼ਹਿਰ `ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ
ਅੰਮ੍ਰਿਤਸਰ, 18 ਮਾਰਚ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਦੇ ਰਹਿਣ ਵਾਲੇ ਇਕ ਪੰਜਾਬੀ ਨੌਜਵਾਨ ਨੂੰ ਕੈਨੇਡਾ (Canada) ਵਿਖੇ ਇਕ ਗੌਰੇ ਵਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਅੰਮ੍ਰਿਤਸਰ ਦੇ ਗੁਰਦੁਆਰਾ ਪਲਾਹ ਸਾਹਿਬ ਰੋਡ ਸਥਿਤ ਸਰਕਾਰੀਆ ਐਨਕਲੇਵ ਦੇ ਰਹਿਣ ਵਾਲੇ 22 ਸਾਲਾ ਨੌਜਵਾਨ ਬੀਰਇੰਦਰ ਸਿੰਘ […]
ਕੈਨੇਡਾ ਦੇ ਐਡਮਿੰਟਨ ਸ਼ਹਿਰ `ਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ Read Post »










