Finanace Minister

ਵਿੱਤੀ ਸਾਲ ਦੌਰਾਨ ਜੀ. ਐੱਸ. ਟੀ. ਪ੍ਰਾਪਤੀ ਵਿਚ 16 ਫੀਸਦੀ ਦਾ ਵਾਧਾ : ਚੀਮਾ

ਚੰਡੀਗੜ੍ਹ, 24 ਦਸੰਬਰ 2025 : ਪੰਜਾਬ ਨੇ ਵਿੱਤੀ ਸਾਲ 2025-26 ਦੌਰਾਨ ਜੀ. ਐੱਸ. ਟੀ. ਪ੍ਰਾਪਤੀ `ਚ 16.03 ਫੀਸਦੀ ਦਾ ਵਾਧਾ ਦਰਜ 17,860.09 ਰੁਪਏ ਪ੍ਰਾਪਤ ਕੀਤੇ ਜਦਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ । ਇਹ ਪ੍ਰਗਟਾਵਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਨੇ ਕੀਤਾ । ਉਨ੍ਹਾਂ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ […]

ਵਿੱਤੀ ਸਾਲ ਦੌਰਾਨ ਜੀ. ਐੱਸ. ਟੀ. ਪ੍ਰਾਪਤੀ ਵਿਚ 16 ਫੀਸਦੀ ਦਾ ਵਾਧਾ : ਚੀਮਾ Read Post »

Bhagwant Singh Mann

ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਫੰਡ ਜਾਰੀ ਕੀਤੇ ਜਾਣ : ਮਾਨ

ਚੰਡੀਗੜ੍ਹ, 24 ਦਸੰਬਰ 2025 : ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ (chief minister) ਨੇ ਮੈਡੀਕਲ ਕਾਲਜਾਂ `ਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ (Transformation) ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ

ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ਫੰਡ ਜਾਰੀ ਕੀਤੇ ਜਾਣ : ਮਾਨ Read Post »

Nayab Saini

ਸੂਬੇ ਦੇ ਲੋਕਾਂ ਦੀ ਭਲਾਈ ਲਈ ਸੈਸ਼ਨ ਵਿਚ ਕੀਤੇ 16 ਬਿਲ ਪਾਸ : ਸੈਣੀ

ਚੰਡੀਗੜ੍ਹ 23 ਦਸੰਬਰ 2025 : ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਸਰਦ ਰੁੱਤ ਸੈਸ਼ਨ (Winter session) ਦੌਰਾਨ ਹਰਿਆਣਾ ਦੇ ਮੁੱਖ ਮੰਤਰੀ (Chief Minister of Haryana) ਵਲੋਂ ਸੂੂਬੇ ਦੇ ਲੋਕਾਂ ਦੀ ਭਲਾਈ ਲਈ 16 ਬਿੱਲ ਪਾਸ (16 bills passed) ਕਰ ਦਿੱਤੇ ਗਏ । ਦੱਸਣਯੋਗ ਹੈ ਕਿ ਉਕਤ ਸੈਸ਼ਨ 18 ਦਸੰਬਰ ਨੂੰ ਸ਼ੁਰੂ ਹੋਇਆ ਸੀ ਤੇ ਇਸ

ਸੂਬੇ ਦੇ ਲੋਕਾਂ ਦੀ ਭਲਾਈ ਲਈ ਸੈਸ਼ਨ ਵਿਚ ਕੀਤੇ 16 ਬਿਲ ਪਾਸ : ਸੈਣੀ Read Post »

Sanjeev Arora

ਬਠਿੰਡਾ ਰਿਫਾਇਨਰੀ `ਚ 2600 ਕਰੋੜ ਦਾ ਕੀਤਾ ਜਾ ਰਿਹੈ ਨਵਾਂ ਨਿਵੇਸ : ਸੰਜੀਵ ਅਰੋੜਾ

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Cabinet Minister Sanjeev Arora) ਨੇ ਦੱਸਿਆ ਕਿ ਬਠਿੰਡਾ ਰਿਫਾਇਨਰੀ ਦਾ ਇੱਕ ਪਲਾਂਟ 2 ਹਜ਼ਾਰ ਏਕੜ ਵਿੱਚ ਫੈਲਿਆ ਹੋਇਆ ਹੈ, ਜੋ 90 ਹਜ਼ਾਰ ਕਰੋੜ ਰੁਪਏ ਦਾ ਸਾਲਾਨਾ ਮਾਲੀਆ ਪੈਦਾ ਕਰਦਾ ਹੈ । ਹੁਣ ਇਸ ਪਲਾਂਟ ਵਿੱਚ 2600 ਕਰੋੜ ਰੁਪਏ ਦਾ ਨਵਾਂ ਨਿਵੇਸ਼ (New investment of

ਬਠਿੰਡਾ ਰਿਫਾਇਨਰੀ `ਚ 2600 ਕਰੋੜ ਦਾ ਕੀਤਾ ਜਾ ਰਿਹੈ ਨਵਾਂ ਨਿਵੇਸ : ਸੰਜੀਵ ਅਰੋੜਾ Read Post »

Pilot Beating

ਮਾਮਲਾ ਹਵਾਈ ਅੱਡੇ ਤੇ ਯਾਤਰੀ ਦੀ ਪਾਇਲਟ ਵਲੋਂ ਕੁੱਟਮਾਰ ਦਾ

ਨਵੀਂ ਦਿੱਲੀ, 23 ਦਸੰਬਰ 2025 : ਲੰਘੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ `ਤੇ ਇਕ ਵੀਡੀਓ ਵਾਇਰਲ ਹੋਈ ਸੀ, ਜਿਸ `ਚ ਅੰਕਿਤ ਦੀਵਾਨ (Ankit Diwan) ਨਾਮੀ ਯਾਤਰੀ ਦੀ ਪਾਇਲਟ ਨੇ ਉਸ ਦੀ ਧੀ ਦੇ ਸਾਹਮਣੇ ਕੁੱਟਮਾਰ (Beating) ਕੀਤੀ ਸੀ । ਕੁੱਟਮਾਰ `ਚ ਜ਼ਖ਼ਮੀ ਅੰਕਿਤ ਨੇ ਏਅਰ ਇੰਡੀਆ ਦੇ ਅਧਿਕਾਰੀਆਂ (Air India officers) `ਤੇ ਵੀ ਕਈ ਸਵਾਲ ਖੜ੍ਹੇ

ਮਾਮਲਾ ਹਵਾਈ ਅੱਡੇ ਤੇ ਯਾਤਰੀ ਦੀ ਪਾਇਲਟ ਵਲੋਂ ਕੁੱਟਮਾਰ ਦਾ Read Post »

Bhagwant Singh Mann

`ਮਨਰੇਗਾ` ਦਾ ਨਾਂ ਬਦਲਣ ਨਾਲ ਕੋਈ ਫਰਕ ਨਹੀਂ ਪਵੇਗਾ : ਭਗਵੰਤ ਮਾਨ

ਸੰਗਰੂਰ/ਚੰਡੀਗੜ੍ਹ 23 ਦਸੰਬਰ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੇ ਪਿੰਡਾਂ ਦੇ ਵਿਕਾਸ ਅਤੇ ਲੋਕ-ਭਲਾਈ ਯੋਜਨਾਵਾਂ ਨੂੰ ਲੈ ਕੇ ਆਪਣੀ ਸਰਕਾਰ ਦੀ ਵਚਨਬੱਧਤਾ ਦੋਹਰਾਉਂਦੇ ਹੋਏ ਕਿਹਾ ਕਿ ਪਿੰਡਾਂ ਦਾ ਸੰਪੂਰਣ ਵਿਕਾਸ ਸਮੇਂ ਦੀ ਮੰਗ ਹੈ ਅਤੇ ਉਨ੍ਹਾਂ ਦੀ ਸਰਕਾਰ ਪਿੰਡਾਂ `ਚ ਵੀ ਸ਼ਹਿਰਾਂ ਵਰਗੀਆਂ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਯਕੀਨੀ

`ਮਨਰੇਗਾ` ਦਾ ਨਾਂ ਬਦਲਣ ਨਾਲ ਕੋਈ ਫਰਕ ਨਹੀਂ ਪਵੇਗਾ : ਭਗਵੰਤ ਮਾਨ Read Post »

Amar Noori

ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਅਜੀਬੋ-ਗਰੀਬ ਧਮਕੀ

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੀ ਪ੍ਰਸਿੱਧ ਪੰਜਾਬੀ ਗਾਇਕਾ (Punjabi singer) ਅਤੇ ਅਦਾਕਾਰਾ ਅਮਰ ਨੂਰੀ (Amar Noori) ਨੂੰ ਇੱਕ ਧਮਕੀ ਭਰਿਆ ਫੋਨ ਆਇਆ ਹੈ । ਜਿਸ ਵਿੱਚ ਧਮਕੀ ਦੇਣ ਵਾਲੇ ਨੇ ਮੰਗ ਕੀਤੀ ਹੈ ਕਿ ਉਸਦਾ ਪੁੱਤਰ ਜੋ ਸੰਗੀਤ ਅਤੇ ਗਾਇਕੀ ਵਿਚ ਕੰਮ ਕਰਦਾ ਹੈ ਉਹ ਗਾਉਣਾ ਬੰਦ ਕਰੇ ਨਹੀਂ ਤਾਂ ਗੰਭੀਰ ਨਤੀਜੇ ਭੁਗਤਣੇ

ਪ੍ਰਸਿੱਧ ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਅਜੀਬੋ-ਗਰੀਬ ਧਮਕੀ Read Post »

bomb threat

ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ, 23 ਦਸੰਬਰ 2025 : ਸ਼ਾਹੀ ਸ਼ਹਿਰ ਪਟਿਆਲਾ (Patiala) ਦੇ ਵੱਖ-ਵੱਖ ਸਕੂਲਾਂ (schools) ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਉਨ੍ਹਾਂ ਨੂੰ ਬੰਬ ਨਾਲ ਉਡਾਉਣ (Blow up the bomb) ਦੀ ਧਮਕੀ ਮਿਲੀ । ਇਸ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਨ ਅਤੇ ਮਾਪਿਆਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਹੈ। ਈਮੇਲ ਭੇਜ ਕੇ ਦਿੱਤੀ ਗਈ ਸੀ ਧਮਕੀ ਭਰੋਸੇਯੋਗ

ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ Read Post »

Luthra Brothers

ਲੂਥਰਾ ਭਰਾਵਾਂ ਦੀ ਪੁਲਸ ਹਿਰਾਸਤ 5 ਦਿਨਾਂ ਲਈ ਹੋਰ ਵਧੀ

ਪਣਜੀ, 23 ਦਸੰਬਰ 2025 : ਗੋਆ ਦੀ ਇਕ ਅਦਾਲਤ (Goa Court) ਨੇ ਬਿਰਚ ਬਾਏ ਰੋਮੀਓ ਲੇਨ ਨਾਈਟ ਕਲੱਬ (Birch by Romeo Lane Nightclub) ਦੇ ਸਹਿ-ਮਾਲਕ ਭਰਾਵਾਂ ਸੌਰਭ ਲੂਥਰਾ (Saurabh Luthra) ਤੇ ਗੌਰਵ ਲੂਥਰਾ (Gaurav Luthra) ਦੀ ਪੁਲਸ ਹਿਰਾਸਤ ਸੋਮਵਾਰ ਹੋਰ 5 ਦਿਨਾਂ ਲਈ ਵਧਾ ਦਿੱਤੀ । 6 ਦਸੰਬਰ ਨੂੰ ਉਕਤ ਨਾਈਟ ਕਲੱਬ `ਚ ਭਿਆਨਕ ਅੱਗ

ਲੂਥਰਾ ਭਰਾਵਾਂ ਦੀ ਪੁਲਸ ਹਿਰਾਸਤ 5 ਦਿਨਾਂ ਲਈ ਹੋਰ ਵਧੀ Read Post »

VIp Number

ਵੀ. ਆਈ. ਪੀਜ. ਨੰਬਰ ਚੰਡੀਗੜ੍ਹ ਵਿਚ ਵਿਕੇ ਕਰੋੜਾਂ ਵਿਚ

ਚੰਡੀਗੜ੍ਹ, 23 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਚ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ ਅਥਾਰਟੀ, ਯੂ. ਟੀ., ਚੰਡੀਗੜ੍ਹ ਦੇ ਦਫ਼ਤਰ ਨੇ 20 ਦਸੰਬਰ 2025 ਤੋਂ 22 ਦਸੰਬਰ 2025 ਤੱਕ ਨਵੀਂ ਲੜੀ ਸੀ. ਐਚ.01-ਡੀ. ਸੀ. ਦੇ 0001 ਤੋਂ 9999 ਤੱਕ ਵਾਹਨ ਰਜਿਸਟ੍ਰੇਸ਼ਨ ਨੰਬਰਾਂ (ਫੈਂਸੀ ਅਤੇ ਪਸੰਦੀਦਾ ਨੰਬਰ) ਦੇ ਨਾਲ-ਨਾਲ ਪਿਛਲੀ ਲੜੀ ਦੇ ਬਾਕੀ ਫੈਂਸੀ/ਵਿਸ਼ੇਸ਼ ਰਜਿਸਟ੍ਰੇਸ਼ਨ ਨੰਬਰਾਂ

ਵੀ. ਆਈ. ਪੀਜ. ਨੰਬਰ ਚੰਡੀਗੜ੍ਹ ਵਿਚ ਵਿਕੇ ਕਰੋੜਾਂ ਵਿਚ Read Post »

Scroll to Top