suspended

ਰਿਸ਼ਵਤ ਲੈਣ ਦੇ ਮਾਮਲੇ ਵਿਚ ਫਾਰੈਸਟਰ ਰਾਜ ਕੁਮਾਰ ਮੁਅੱਤਲ

ਪਟਿਆਲਾ, 21 ਦਸੰਬਰ 2025 : ਵਣ ਰੇਂਜ ਪਟਿਆਲਾ (Forest Range Patiala) ਵਿਚ ਪਹਿਲਾਂ ਤੋਂ ਹੀ ਚੱਲ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਇਕ ਹੋਰ ਮਾਮਲਾ ਜੁੜਦਾ ਨਜ਼ਰ ਆ ਰਿਹਾ ਹੈ, ਜਿਸ ਵਿਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਅੱਖੋਂ ਪਰੋਖੇ ਕਰ ਕੇ ਜੂਨੀਅਰ ਅਧਿਕਾਰੀ ਨੂੰ ਅਹਿਮ ਰੇਂਜ ਦਾ ਚਾਰਜ ਦੇ ਕੇ ਵਿੱਤੀ ਲਾਭ ਪਹੁੰਚਾਉਣ ਵਿਚ ਉਚ ਅਧਿਕਾਰੀਆਂ […]

ਰਿਸ਼ਵਤ ਲੈਣ ਦੇ ਮਾਮਲੇ ਵਿਚ ਫਾਰੈਸਟਰ ਰਾਜ ਕੁਮਾਰ ਮੁਅੱਤਲ Read Post »

Hardeep Mundian

ਭੂਮੀ ਰਿਕਾਰਡ ਨਾਲ ਸਬੰਧਤ ਸੇਵਾਵਾਂ ਨੂੰ ਬਣਾਇਆ ਜਾ ਰਿਹੈ ਸਰਲ : ਹਰਦੀਪ ਮੁੰਡੀਆਂ

ਚੰਡੀਗੜ੍ਹ, 21 ਦਸੰਬਰ 2025 : ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ (Revenue Minister Hardeep Singh Mundian) ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਪੂਰੇ ਸੂਬੇ ਵਿਚ ਪਾਰਦਰਸ਼ੀ, ਜਵਾਬਦੇਹ ਤੇ ਜਨ-ਹਿਤੈਸ਼ੀ ਮਾਲ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ । ਕਈ ਸਬ-ਡਵੀਜਨਾਂ ਤੇ ਤਹਿਸੀਲ ਕੰਪਲੈਕਸਾਂ ਦਾ ਨਿਰਮਾਣ ਕਾਰਜ ਹੋ ਚੁੱਕਿਐ

ਭੂਮੀ ਰਿਕਾਰਡ ਨਾਲ ਸਬੰਧਤ ਸੇਵਾਵਾਂ ਨੂੰ ਬਣਾਇਆ ਜਾ ਰਿਹੈ ਸਰਲ : ਹਰਦੀਪ ਮੁੰਡੀਆਂ Read Post »

Sanjeev Arora

ਬੈਂਕ ਗਾਰੰਟੀ ਦੀ ਥਾਂ ਹੁਣ ਕਾਰਪੋਰੇਟ ਗਾਰੰਟੀ ਦਾ ਵੀ ਬਦਲ : ਸੰਜੀਵ ਅਰੋੜਾ

ਜਲੰਧਰ, 21 ਦਸੰਬਰ 2025 : ਸੂਬੇ ਵਿਚ ਉਦਯੋਗਿਕ ਵਿਕਾਸ (Industrial development) ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰਾਂ ਦੀ ਵਿੱਤੀ ਸਿਹਤ ਨੂੰ ਬਿਹਤਰ ਬਣਾਉਣ ਲਈ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਕੈਬਨਿਟ ਨੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ (ਆਈ. ਬੀ. ਡੀ. ਪੀ.) 2022 ਵਿਚ ਇਕ ਮਹੱਤਵਪੂਰਨ ਸੋਧ (important modification) ਨੂੰ ਵੀ ਪ੍ਰਵਾਨਗੀ ਦਿੱਤੀ, ਜੋ ਆਈ ਬੀ. ਡੀ. ਪੀ.-2022

ਬੈਂਕ ਗਾਰੰਟੀ ਦੀ ਥਾਂ ਹੁਣ ਕਾਰਪੋਰੇਟ ਗਾਰੰਟੀ ਦਾ ਵੀ ਬਦਲ : ਸੰਜੀਵ ਅਰੋੜਾ Read Post »

Dr. Baljit Kaur

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ 2025 : ਪੰਜਾਬ ਸਰਕਾਰ (Punjab Government) ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ । ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ । ਨੇਤਰਹੀਣਾਂ ਦੀ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ Read Post »

Harbhajan ETO

ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ.

ਚੰਡੀਗੜ੍ਹ, 21 ਦਸੰਬਰ 2025 : ਲੋਕ ਨਿਰਮਾਣ ਮੰਤਰੀ (Public Works Minister) ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਭਰ `ਚ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ `ਤੇ ਚੱਲ ਰਿਹਾ ਹੈ ਤੇ ਲਿੰਕ ਸੜਕਾਂ (Link roads) ਸਮੇਤ ਹਰ ਪੱਧਰ `ਤੇ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ

ਪੰਜਾਬ ਸਰਕਾਰ ਬਿਹਤਰ ਸੜਕੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ : ਈ. ਟੀ. ਓ. Read Post »

Bhagwant Singh Mann

ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਪਟਿਆਲਾ, 20 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ

ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ Read Post »

Harpal Cheema

ਪੰਜਾਬ ਕੈਬਨਿਟ ਦੀ ਮੀਟਿੰਗ ਆਯੋਜਿਤ

ਚੰਡੀਗੜ੍ਹ, 20 ਦਸੰਬਰ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਜਿਨ੍ਹਾਂ ਨੂੰ ਮਨਜ਼ੂਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Finance Minister Harpal Singh Cheema) ਵੱਲੋਂ ਦਿੱਤੀ ਗਈ ।

ਪੰਜਾਬ ਕੈਬਨਿਟ ਦੀ ਮੀਟਿੰਗ ਆਯੋਜਿਤ Read Post »

Harcharan Bhullar

ਮੁਅੱਤਲ ਡੀ. ਆਈ. ਜੀ. ਵਿਰੁੱਧ ਨਹੀਂ ਰੁਕੇਗੀ ਸੀ. ਬੀ. ਆਈ. ਜਾਂਚ : ਸੁਪਰੀਮ ਕੋਰਟ

ਨਵੀਂ ਦਿੱਲੀ, 20 ਦਸੰਬਰ 2025 : ਸੁਪਰੀਮ ਕੋਰਟ (Supreme Court) ਨੇ ਪੰਜਾਬ ਪੁਲਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ (Suspended D. I. G. Harcharan Singh Bhullar) ਵੱਲੋਂ ਦਾਇਰ ਉਸ ਪਟੀਸ਼ਨ (Petition) ਨੂੰ ਸ਼ੁੱਕਰਵਾਰ ਰੱਦ (Cancel) ਕਰ ਦਿੱਤਾ, ਜਿਸ `ਚ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ `ਚ ਦਰਜ 2 ਐਫ. ਆਈ. ਆਰਜ਼.

ਮੁਅੱਤਲ ਡੀ. ਆਈ. ਜੀ. ਵਿਰੁੱਧ ਨਹੀਂ ਰੁਕੇਗੀ ਸੀ. ਬੀ. ਆਈ. ਜਾਂਚ : ਸੁਪਰੀਮ ਕੋਰਟ Read Post »

Bikram majithiya

ਸੁਪਰੀਮ ਕੋਰਟ ਮਜੀਠੀਆ ਦੀ ਜ਼ਮਾਨਤ ਦੀ ਪਟੀਸ਼ਨ `ਤੇ ਸੁਣਵਾਈ ਲਈ ਤਿਆਰ

ਨਵੀਂ ਦਿੱਲੀ, 20 ਦਸੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਉਸ ਪਟੀਸ਼ਨ `ਤੇ ਸੁਣਵਾਈ (Hearing) ਕਰਨ ਲਈ ਸ਼ੁੱਕਰਵਾਰ ਸਹਿਮਤੀ (Consent) ਦੇ ਦਿੱਤੀ, ਜਿਸ `ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ

ਸੁਪਰੀਮ ਕੋਰਟ ਮਜੀਠੀਆ ਦੀ ਜ਼ਮਾਨਤ ਦੀ ਪਟੀਸ਼ਨ `ਤੇ ਸੁਣਵਾਈ ਲਈ ਤਿਆਰ Read Post »

Greencard Lottery

ਅਮਰੀਕਾ ਨੇ ਗ੍ਰੀਨ ਕਾਰਡ ਲਾਟਰੀ ਪ੍ਰੋਗਰਾਮ ਨੂੰ ਕੀਤਾ ਮੁਲਤਵੀ

ਵਾਸ਼ਿੰਗਟਨ, 20 ਦਸੰਬਰ 2025 : ਅਮਰੀਕਾ (America) ਨੇ ਗ੍ਰੀਨ ਕਾਰਡ ਲਾਟਰੀ ਜਾਂ ਡਾਇਵਰਸਿਟੀ ਵੀਜ਼ਾ ਪ੍ਰੋਗਰਾਮ ਨੂੰ ਮੁਲਤਵੀ (Postponement) ਕਰ ਦਿੱਤਾ, ਜੋ ਅਮਰੀਕਾ ਵਿਚ ਘੱਟ ਪ੍ਰਤੀਨਿਧਤਾ ਵਾਲੇ ਦੇਸ਼ਾਂ ਦੇ ਵਿਅਕਤੀਆਂ ਨੂੰ ਗ੍ਰੀਨ ਕਾਰਡ ਦਿੰਦਾ ਸੀ । ਇਹ ਫੈਸਲਾ 14 ਦਸੰਬਰ ਨੂੰ `ਬ੍ਰਾਊਨ ਯੂਨੀਵਰਸਿਟੀ` ਵਿਚ ਹੋਈ ਗੋਲੀਬਾਰੀ ਅਤੇ 15 ਦਸੰਬਰ ਨੂੰ ਮੈਸੇਚਿਊਸੈਟਸ ਇੰਸਟੀਚਿਊਟ ਆਫ਼ ਟੈਕਨਾਲੋਜੀ ਦੇ ਇਕ

ਅਮਰੀਕਾ ਨੇ ਗ੍ਰੀਨ ਕਾਰਡ ਲਾਟਰੀ ਪ੍ਰੋਗਰਾਮ ਨੂੰ ਕੀਤਾ ਮੁਲਤਵੀ Read Post »

Scroll to Top