ਹਰਿਆਣਾ ਦੇ ਗੁਰੂਗ੍ਰਾਮ ਵਿਖੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਹਰਿਆਣਾ, 28 ਜਨਵਰੀ 2026 : ਹਰਿਆਣਾ ਦੇ ਸ਼ਹਿਰ ਗੁਰੂਗ੍ਰਾਮ (Gurugram) ਦੇ ਚਾਰ ਵੱਡੇ ਸਕੂਲਾਂ ਨੂੰ ਧਮਕੀ ਭਰੀ ਈਮੇਲ ਭੇਜ ਕੇ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਧਮਕੀ ਮਿਲਣ ਤੇ ਪੁਲਸ ਨੇ ਕਰਵਾਇਆ ਸਕੂਲ ਖਾਲੀ ਗੁਰੂਗ੍ਰਾਮ ਦੇ ਚਾਰ ਸਕੂਲਾਂ ਨੂੰ ਜੋ ਬੰਬ ਨਾਲ ਉਡਾਉਣ (bomb threat) ਦੀ ਧਮਕੀ ਮਿਲੀ ਹੈ ਉਹ […]
ਹਰਿਆਣਾ ਦੇ ਗੁਰੂਗ੍ਰਾਮ ਵਿਖੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ Read Post »










