Colonel Bath

ਹਾਈਕੋਰਟ ਨੇ ਕੀਤੀ ਯੂ. ਟੀ. ਪੁਲਸ ਦੀ ਸਿਟ ਵਿਰੁੱਧ ਕਾਰਵਾਈ

ਚੰਡੀਗੜ੍ਹ, 14 ਜੁਲਾਈ 2025 : ਹਾਈਪ੍ਰੋਫਾਈਲ ਕਰਨਲ ਬਾਠ ਕੁਟਮਾਰ ਮਾਮਲੇ ਵਿਚ ਪੰਜਾਬ ਐਂਡ ਹਰਿਆਣਾ ਹਾਈਕੋਰਟ (Punjab and Haryana High Court) ਨੇ ਯੂਨੀਅਨ ਟੈਰਟਰੀ (ਯੂ. ਟੀ) ਸਿੱਟ ਵਿਰੁੱਧ ਸ਼ਖ਼ਤ ਕਾਰਵਾਈ ਕੀਤੀ ਹੈ। ਕਿਉਂਕਿ ਕਰਨਲ ਬਾਠ ਵਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ਨਾਲ ਪੰਜਾਬ ਪੁਲਸ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਵਲੋ਼ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਸਿਟ […]

ਹਾਈਕੋਰਟ ਨੇ ਕੀਤੀ ਯੂ. ਟੀ. ਪੁਲਸ ਦੀ ਸਿਟ ਵਿਰੁੱਧ ਕਾਰਵਾਈ Read Post »

Easy Rejistry

ਪੰਜਾਬ ਸਰਕਾਰ ਨੇ ਕਰ ਦਿੱਤੀ ਹੈ ਪਾਰਦਰਸ਼ੀ ਈਜੀ ਰਜਿਸਟ੍ਰੀ ਸਹੂਲਤ ਸ਼ੁਰੂ

ਚੰਡੀਗੜ੍ਹ, 14 ਜੁਲਾਈ 2025 : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬੀਆਂ ਲਈ ਪਾਰਦਰਸ਼ੀ ਈਜ਼ੀ ਰਜਿਸਟ੍ਰੀ (Transparent Easy Registry) ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ । ਜਿਸਦੇ ਚਲਦਿਆਂ ਹੁਣ ਜ਼ਮੀਨ ਜਾਇਦਾਦ ਦੀ ਰਜਿਸਟ੍ਰੀ ਕਰਵਾਉਣ ਲਈ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਲੋਕ ਸਿਰਫ਼ 48 ਘੰਟਿਆਂ (48 hours) ਵਿਚ ਬੈਠ ਕੇ ਹੀ ਰਜਿਸਟ੍ਰੀ

ਪੰਜਾਬ ਸਰਕਾਰ ਨੇ ਕਰ ਦਿੱਤੀ ਹੈ ਪਾਰਦਰਸ਼ੀ ਈਜੀ ਰਜਿਸਟ੍ਰੀ ਸਹੂਲਤ ਸ਼ੁਰੂ Read Post »

roads-and-broken-roads

ਕੂੜੇ ਦੇ ਢੇਰਾਂ ਕਾਰਨ ਲੋਕ ਨਰਕ ਭਰੀ ਜਿ਼ੰਦਗੀ ਜਿਊਣ ਨੂੰ ਹੋਏ ਮਜ਼ਬੂਰ

ਪਟਿਆਲਾ, 14 ਜੁਲਾਈ 2025 : ਪੰਜਾਬ ਸਰਕਾਰ ਦਾ ਸ਼ਹਿਰੀ ਯੋਜਨਾਬੰਦੀ ਵਿਕਾਸ ਅਥਾਰਿਟੀ (Urban Planning Development Authority) (ਪੁੱਡਾ) ਵਲੋਂ ਪਟਿਆਲਾ ਵਿਖੇ ਵਸਾਏ ਅਰਬਨ ਐਸਟੇਟ ਫੇਜ-1 ਅਤੇ 2 ਦੇ ਨਿਵਾਸੀ ਬੁਨਿਆਦੀ ਸਹੂਲਤਾਂ ਨਾ ਮਿਲਣ ਅਤੇ ਅਰਬਨ ਐਸਟੇਟ ਦੇ ਰਿਹਾਇਸ਼ੀ ਇਲਾਕਿਆਂ ਦੀਆਂ ਸੜਕਾਂ ਤੇ ਲੱਗੇ ਕੂੜੇ ਦੇ ਢੇਰਾਂ ਅਤੇ ਟੁੱਟੀਆਂ ਸੜਕਾਂ ਕਾਰਨ ਨਰਕ ਭਰੀ ਜਿੰਦਗੀ ਬਸਰ ਕਰਨ ਲਈ

ਕੂੜੇ ਦੇ ਢੇਰਾਂ ਕਾਰਨ ਲੋਕ ਨਰਕ ਭਰੀ ਜਿ਼ੰਦਗੀ ਜਿਊਣ ਨੂੰ ਹੋਏ ਮਜ਼ਬੂਰ Read Post »

Illegal Construction

ਨਗਰ ਨਿਗਮ ਪਟਿਆਲਾ ਦੀ ਬਿਲਡਿੰਗ ਬ੍ਰਾਂਚ ਦਾ ਅਜੀਬੋ ਗਰੀਬ ਕਾਰਨਾਮਾ

ਪਟਿਆਲਾ, 14 ਜੁਲਾਈ 2025 : ਨਗਰ ਨਿਗਮ ਪਟਿਆਲਾ (Municipal Corporation Patiala) ਦੀ ਬਿਲਡਿੰਗ ਬ੍ਰਾਂਚ ਦੇ ਬਿਲਡਿੰਗ ਇੰਸਪੈਕਟਰ ਅੰਜਨਾ ਨੂੰ ਦਿੱਤੇ ਗਏ ਵੱਖ-ਵੱਖ ਖੇਤਰਾਂ ਵਿਚ ਤ੍ਰਿਪੜੀ ਖੇਤਰ ਵਿਚ ਹਨੂੰਮਾਨ ਮੰਦਰ ਰੋਡ ਤੇ ਬਣੀ ਨਜਾਇਜ਼ ਬਿਲਡਿੰਗ (Illegal building) ਦੇ ਮਾਮਲੇ ਵਿਚ ਜਦੋਂ ਬਿਲਡਿੰਗ ਇੰਸਪੈਕਟਰ ਅੰਜਨਾ ਨਾਲ ਫੋਨ ਤੇ ਗੱਲਬਾਤ ਕਰਕੇ ਜਾਣਕਾਰੀ ਪ੍ਰਾਪਤ ਕੀਤੀ ਗਈ ਤਾਂ ਉਨ੍ਹਾਂ ਆਮ

ਨਗਰ ਨਿਗਮ ਪਟਿਆਲਾ ਦੀ ਬਿਲਡਿੰਗ ਬ੍ਰਾਂਚ ਦਾ ਅਜੀਬੋ ਗਰੀਬ ਕਾਰਨਾਮਾ Read Post »

RCET Patiala

ਆਰਸੇਟੀ ਪਟਿਆਲਾ ‘ਚ 31 ਦਿਨਾਂ ਦੀ ਡੇਅਰੀ ਫਾਰਮਿੰਗ ਟ੍ਰੇਨਿੰਗ ਸ਼ੁਰੂ

ਪਟਿਆਲਾ, 12 ਜੁਲਾਈ 2025: ਸਟੇਟ ਬੈਂਕ ਆਫ਼ ਇੰਡੀਆ (ਐਸ. ਬੀ. ਆਈ.) (S. B. I.) ਦੀ ਦਿਹਾਤੀ ਸਵੈ ਰੋਜ਼ਗਾਰ ਟਰੇਨਿੰਗ ਇੰਸਟੀਚਿਊਟ (ਆਰਸੇਟੀ) (Self Employment Training Institute)  ਪਟਿਆਲਾ ਵੱਲੋਂ ਅੱਜ ਤੋਂ 31 ਦਿਨਾਂ ਦੀ ਡੇਅਰੀ ਫਾਰਮਿੰਗ ਅਤੇ ਵਰਮੀ ਕੰਪੋਸਟ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ । ਇਸ ਕੋਰਸ ਵਿੱਚ 30 ਤੋਂ ਵੱਧ ਨੌਜਵਾਨਾਂ ਨੇ ਜੋਸ਼ ਅਤੇ ਜਜ਼ਬੇ ਨਾਲ

ਆਰਸੇਟੀ ਪਟਿਆਲਾ ‘ਚ 31 ਦਿਨਾਂ ਦੀ ਡੇਅਰੀ ਫਾਰਮਿੰਗ ਟ੍ਰੇਨਿੰਗ ਸ਼ੁਰੂ Read Post »

Election Commission

ਚੋਣ ਕਮਿਸ਼ਨ ਵੱਲੋ ਸਰਪੰਚਾਂ-ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦਾ ਸ਼ਡਿਊਲ ਜਾਰੀ

ਪਟਿਆਲਾ 12 ਜੁਲਾਈ 2025 : ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ (Additional District Electoral Officer) ਅਮਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ ਵੱਲੋਂ ਪਟਿਆਲਾ ਜ਼ਿਲ੍ਹੇ ‘ਚ ਖਾਲੀ ਸਰਪੰਚਾਂ ਤੇ ਪੰਚਾਂ (Sarpanches and Panches) ਦੀਆਂ ਅਸਾਮੀਆਂ ਭਰਨ ਲਈ ਉਪ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ‘ਚ 5

ਚੋਣ ਕਮਿਸ਼ਨ ਵੱਲੋ ਸਰਪੰਚਾਂ-ਪੰਚਾਂ ਦੀਆਂ ਅਸਾਮੀਆਂ ਲਈ ਉਪ-ਚੋਣਾਂ ਦਾ ਸ਼ਡਿਊਲ ਜਾਰੀ Read Post »

Land Polling Policy Meeting

ਭੌਂ ਪ੍ਰਾਪਤੀ ਕੁਲੈਕਟਰ ਦੀ ਭੌਂ ਮਾਲਕਾਂ ਨਾਲ ਹੋਈ ਬੈਠਕ

ਪਟਿਆਲਾ, 12 ਜੁਲਾਈ 2025 : ਪਟਿਆਲਾ ਡਿਵੈਲਪਮੈਂਟ ਅਥਾਰਟੀ (Patiala Development Authority) ਵੱਲੋਂ ਪਟਿਆਲਾ ਵਿਖੇ ਨਵੀਂ ਅਰਬਨ ਅਸਟੇਟ ਅਤੇ ਮੌਜੂਦਾ ਅਰਬਨ ਅਸਟੇਟਾਂ ਦੀ ਐਕਸਟੈਸ਼ਨਾਂ ਵਿਕਸਤ ਕੀਤੀਆਂ ਜਾਣੀਆਂ ਹਨ। ਇਸ ਸਬੰਧੀ ਭੌਂ ਮਾਲਕਾਂ ਨੂੰ ਲੈਂਡ ਪੂਲਿੰਗ ਪਾਲਿਸੀ (Land Pooling Policy) ਤਹਿਤ ਮਿਲਣ ਵਾਲੇ ਲਾਭ ਸਬੰਧੀ ਜਾਣਕਾਰੀ ਦੇਣ ਲਈ ਉਪ ਮੰਡਲ ਮੈਜਿਸਟਰੇਟ -ਕਮ- ਭੌਂ ਪ੍ਰਾਪਤੀ ਕੁਲੈਕਟਰ ਪਟਿਆਲਾ ਵੱਲੋਂ

ਭੌਂ ਪ੍ਰਾਪਤੀ ਕੁਲੈਕਟਰ ਦੀ ਭੌਂ ਮਾਲਕਾਂ ਨਾਲ ਹੋਈ ਬੈਠਕ Read Post »

16th Job Fair

16ਵੇਂ ਰੋਜ਼ਗਾਰ ਮੇਲੇ ਤਹਿਤ 51 ਹਜ਼ਾਰ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪਟਿਆਲਾ, 12 ਜੁਲਾਈ 2025 : ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਦੇਸ਼ ਭਰ ਦੇ 47 ਕੇਂਦਰਾਂ ’ਤੇ ਆਯੋਜਿਤ ਕੀਤੇ ਗਏ 16ਵੇਂ ਰੋਜ਼ਗਾਰ ਮੇਲੇ ਦੇ ਤਹਿਤ ਸਰਕਾਰੀ ਵਿਭਾਗਾਂ ਵਿੱਚ ਨਵੀਂ ਭਰਤੀ ਹੋਏ 51 ਹਜ਼ਾਰ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ । ਦੱਸਣਯੋਗ ਹੈ ਕਿ ਪਟਿਆਲਾ ਵਿਖੇ ਉਕਤ 16ਵਾਂ ਰੋਜ਼ਗਾਰ ਮੇਲਾ (16th Job Fair) ਪਟਿਆਲਾ

16ਵੇਂ ਰੋਜ਼ਗਾਰ ਮੇਲੇ ਤਹਿਤ 51 ਹਜ਼ਾਰ ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ Read Post »

Transfers and Promotion

ਪੰਜਾਬ ਸਰਕਾਰ ਨੇ ਕੀਤੇ ਪੁਲਸ ਅਧਿਕਾਰੀ ਤਰੱਕੀ ਤੇ ਤਬਾਦਲੇ ਕਰਕੇ ਇੱਧਰੋ ਉਧਰ

ਚੰਡੀਗੜ੍ਹ, 12 ਜੁਲਾਈ 2025 : ਪੰਜਾਬ ਸਰਕਾਰ (Punjab Government) ਨੇ ਇਕ ਹੁਕਮ ਜਾਰੀ ਕਰਕੇ 8 ਪੁਲਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਰੱਕੀਆਂ (Transfers and promotions) ਕਰ ਦਿੱਤੀਆਂ ਹਨ। ਜਿਨ੍ਹਾਂ ਵਿਚ ਡੀ. ਆਈ. ਜੀ. ਲੁਧਿਆਣਾ ਰੇਂਜ ਜਗਾਦਲੇ ਨਿਲਾਂਬਰੀ ਵਿਜੈ ਨੂੰ ਬਦਲ ਕੇ ਡੀ. ਆਈ. ਜੀ. ਕਾਊਂਟਰ ਇੰਟੈਲੀਜੈਂਸ ਪੰਜਾਬ ਐਸ. ਏ. ਐਸ. ਨਗਰ, ਡੀ. ਆਈ. ਜੀ. ਟੈਕਨੀਕਲ ਸਰਵਿਸ

ਪੰਜਾਬ ਸਰਕਾਰ ਨੇ ਕੀਤੇ ਪੁਲਸ ਅਧਿਕਾਰੀ ਤਰੱਕੀ ਤੇ ਤਬਾਦਲੇ ਕਰਕੇ ਇੱਧਰੋ ਉਧਰ Read Post »

ruptured cylinder

ਗੈਸ ਲੀਕ ਹੋਣ ਤੇ ਫਟੇ ਸਿਲੰਡਰ ਕਾਰਨ ਜੌੜਾ ਬੁਰੀ ਤਰ੍ਹਾਂ ਝੁਲਸਿਆ

ਲੁਧਿਆਣਾ, 12 ਜੁਲਾਈ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਅਣਾ (Ludhiana) ਵਿਖੇ ਸਿਲੰਡਰ ਵਿਚੋਂ ਗੈਸ ਲੀਕ ਹੋਣ ਕਾਰਨ ਸਿਲੰਡਰ ਫਟ ਗਿਆ ਤੇ ਅੱਗ ਲੱਗਣ ਦੇ ਚਲਦਿਆਂ ਔਰਤ ਤੇ ਉਸਦਾ ਪਤੀ ਦੋਵੇਂ ਜਣੇ ਝੁਲਸ (Scorch) ਗਏ । ਦੱਸਣਯੋਗ ਹੈ ਕਿ ਔਰਤ ਜਿਥੇ 65 ਪ੍ਰਤੀਸ਼ਤ ਝੁਲਸ ਗਈ ਉਥੇ ਦੂਸਰੇ ਪਾਸੇ ਉਸਦਾ ਪਤੀ 45 ਪ੍ਰਤੀਸ਼ਤ ਸੜ ਗਿਆ ਹੈ

ਗੈਸ ਲੀਕ ਹੋਣ ਤੇ ਫਟੇ ਸਿਲੰਡਰ ਕਾਰਨ ਜੌੜਾ ਬੁਰੀ ਤਰ੍ਹਾਂ ਝੁਲਸਿਆ Read Post »

Scroll to Top