ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰ

ਸਮਾਣਾ, 16 ਅਪ੍ਰੈਲ : ਸਮਾਣਾ ਦੇ ਵਿਧਾਇਕ ਤੇ ਸਾਬਕਾ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਸ਼ੁਤਰਾਣਾ ਦੇ ਵਿਧਾਇਕ ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਇੱਕ ਅਵਾਜ਼ ਵਿੱਚ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੇ ਹਿਤਾਂ ਦੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਲਿਤਾਂ ਤੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਲਿਆ ਇਤਿਹਾਸਕ ਤੇ ਵੱਡਾ ਫੈਸਲਾ-ਵਿਧਾਇਕ ਜੌੜਾਮਾਜਰਾ ਤੇ ਬਾਜ਼ੀਗਰ Read Post »

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

ਪਟਿਆਲਾ, 16 ਅਪ੍ਰੈਲ : “ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਮਾਜ ਦੇ ਅਣਗੌਲੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਐਨ. ਜੀ. ਓਜ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ Read Post »

ਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ 'ਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ ‘ਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਰਾਜਪੁਰਾ/ਪਟਿਆਲਾ 16 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਨੂੰ ਗੁਣਾਤਮਕ ਸਿੱਖਿਆ ਦਿੱਤੀ ਜਾ ਰਹੀ ਹੈ, ਇਸਦੇ ਨਾਲ ਹੀ ਸਕੂਲਾਂ ਦੇ ਸਰੰਚਨਾਤਕ ਢਾਂਚੇ ਦੀ ਲੋੜ ਨੂੰ ਦੇਖਦਿਆਂ ਸਮਾਰਟ ਕਲਾਸਰੂਮ, ਸਕੂਲ ਦੀ ਮਿਆਰੀ ਚਾਰਦੀਵਾਰੀ, ਰਿਪੇਅਰ ਲਈ

ਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਦੇ ਤਿੰਨ ਪ੍ਰਾਇਮਰੀ ਸਕੂਲਾਂ ‘ਚ 22 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ Read Post »

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਭਰਵੀਂ ਆਮਦ, 1,63,193 ਮੀਟਰਿਕ ਟਨ ਮੰਡੀਆਂ 'ਚ ਪੁੱਜੀ ਕਣਕ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਭਰਵੀਂ ਆਮਦ, 1,63,193 ਮੀਟਰਿਕ ਟਨ ਮੰਡੀਆਂ ‘ਚ ਪੁੱਜੀ ਕਣਕ

ਪਟਿਆਲਾ, 16 ਅਪ੍ਰੈਲ : ਕਣਕ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ‘ਚ ਵੇਚਣ ਲਈ ਲਿਆਂਦੀ ਜਾ ਰਹੀ ਆਪਣੀ ਫ਼ਸਲ ਦੀ ਸੁਚੱਜੀ, ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਹਦਾਇਤ ਕੀਤੀ ਕਿ ਖਰੀਦੀ ਜਿਣਸ ਦੀ ਕਿਸਾਨਾਂ ਨੂੰ ਅਦਾਇਗੀ ਨਾਲੋਂ-ਨਾਲ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਭਰਵੀਂ ਆਮਦ, 1,63,193 ਮੀਟਰਿਕ ਟਨ ਮੰਡੀਆਂ ‘ਚ ਪੁੱਜੀ ਕਣਕ Read Post »

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ

ਪਟਿਆਲਾ 16 ਅਪ੍ਰੈਲ : ਨੌਵੇਂ ਪਾਤਸ਼ਾਹ  ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨੋਂ ਸਾਹਿਬ ਤੋਂ ਅੱਜ 17 ਅਪ੍ਰੈਲ ਨੂੰ ਸਵੇਰੇ 11.00 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਪੰਜ ਪਿਆਰਿਆਂ ਦੀ ਅਗਵਾਈ ਵਿਚ 19 ਨੰਬਰ ਫਾਟਕ ਰਾਹੀਂ ਲਾਹੌਰੀ ਗੇਟ ਤੋਂ ਸ਼ਹਿਰ ਵਿਚ ਦਾਖਲ ਹੋਵੇਗਾ ਅਤੇ ਵੱਖ ਵੱਖ ਬਾਜ਼ਾਰਾਂ ਵਿਚੋਂ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਨਗਰ ਕੀਰਤਨ ਭਲਕੇ Read Post »

ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ 80ਵੇਂ ਸਥਾਪਨਾ ਦਿਵਸ ਦੀ ਯਾਦ ਵਿੱਚ ਖੂਨਦਾਨ ਕੈਂਪ 19 ਨੂੰ 

ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ 80ਵੇਂ ਸਥਾਪਨਾ ਦਿਵਸ ਦੀ ਯਾਦ ਵਿੱਚ ਖੂਨਦਾਨ ਕੈਂਪ 19 ਨੂੰ 

ਪਟਿਆਲਾ : ਪੰਜਾਬ ਬੈਂਕ ਇੰਪਲਾਈਜ਼ ਫੈਡਰੇਸ਼ਨ (ਪਟਿਆਲਾ ਯੂਨਿਟ) ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ 80ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਖੂਨਦਾਨ ਕੈਂਪ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਹੀ ਹੈ । ਇਹ ਕੈਂਪ ਸ਼ਨੀਵਾਰ, 19 ਅਪ੍ਰੈਲ ਨੂੰ ਸਵੇਰੇ 9:30 ਵਜੇ ਪਰਭਾਤ ਪਰਵਾਨਾ ਮੈਮੋਰੀਅਲ ਟ੍ਰੇਡ ਯੂਨੀਅਨ ਸੈਂਟਰ, ਪਟਿਆਲਾ ਵਿਖੇ ਸ਼ੁਰੂ ਹੋਵੇਗਾ । ਅਸੀਂ ਖੇਤਰ ਦੀਆਂ

ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ 80ਵੇਂ ਸਥਾਪਨਾ ਦਿਵਸ ਦੀ ਯਾਦ ਵਿੱਚ ਖੂਨਦਾਨ ਕੈਂਪ 19 ਨੂੰ  Read Post »

ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਮਿਲੀ ਗ੍ਰਿਫਤਾਰੀ `ਤੇ ਰੋਕ ਲੱਗਣ ਵਾਲੀ ਰਾਹਤ

ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਮਿਲੀ ਗ੍ਰਿਫਤਾਰੀ `ਤੇ ਰੋਕ ਲੱਗਣ ਵਾਲੀ ਰਾਹਤ

ਚੰਡੀਗੜ੍ਹ, 16 ਅਪ੍ਰੈਲ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਕਾਂਗਰਸ ਦੇ ਸੀਨੀਅਰ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਗ੍ਰਿਫਤਾਰੀ `ਤੇ 22 ਅਪ੍ਰੈਲ ਤੱਕ ਦੀ ਅਸਥਾਈ ਰੋਕ ਲਗਾ ਦਿੱਤੀ ਹੈ, ਇਸ ਦੇ ਨਾਲ ਹੀ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ `ਤੇ ਜਵਾਬ

ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਪ੍ਰਤਾਪ ਬਾਜਵਾ ਨੂੰ ਮਿਲੀ ਗ੍ਰਿਫਤਾਰੀ `ਤੇ ਰੋਕ ਲੱਗਣ ਵਾਲੀ ਰਾਹਤ Read Post »

ਨਾਭਾ ਵਿੱਚ ਰੇਲਵੇ ਟਰੈਕ ਤੇ 2 ਲਾਸ਼ਾਂ ਮਿਲਣ ਦੇ ਨਾਲ ਫੈਲੀ ਸਨਸਨੀ ਇੱਕ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕੀਤੀ ਵਾਰਸਾਂ ਹਵਾਲੇ-

ਨਾਭਾ, 15 ਅਪ੍ਰੈਲ – ਨਾਭਾ ਬਲਾਕ ਦੇ ਪਿੰਡ ਕਕਰਾਲਾ ਦੇ ਰੇਲਵੇ ਟਰੈਕ ਦੇ ਨਜ਼ਦੀਕ ਵੱਖ-ਵੱਖ ਦੋ ਜਗ੍ਹਾ ਤੋਂ ਦੋ ਲਾਸ਼ਾਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਨਾਭਾ ਰੇਲਵੇ ਪੁਲਿਸ ਦੇ ਜਾਂਚ ਅਧਿਕਾਰੀ ਗੁਰਵੰਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਟਰੈਕ ਤੇ ਵੱਖ-ਵੱਖ ਜਗਾ ਤੋਂ ਦੋ ਲਾਸ਼ਾਂ ਮਿਲੀਆਂ ਹਨ। ਇਹ

ਨਾਭਾ ਵਿੱਚ ਰੇਲਵੇ ਟਰੈਕ ਤੇ 2 ਲਾਸ਼ਾਂ ਮਿਲਣ ਦੇ ਨਾਲ ਫੈਲੀ ਸਨਸਨੀ ਇੱਕ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਕੀਤੀ ਵਾਰਸਾਂ ਹਵਾਲੇ- Read Post »

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ  ਮਿਲੀ ਜਮਾਨਤ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ  ਮਿਲੀ ਜਮਾਨਤ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਸੁਪਰੀਮ ਕੋਰਟ ਨੇ ਅੱਜ ਜਮਾਨਤ ਦੇ ਦਿੱਤੀ ਹੈ, ਜਿਸ ਕਾਰਨ ਉਨ੍ਹਾਂ ਦੇ ਜੇਲ੍ਹ ਤੋਂ ਛੁੱਟਣ ਦਾ ਰਾਹ ਹੁਣ ਪੱਧਰਾ ਹੋ ਗਿਆ ਹੈ । ਧਰਮਸੌਤ ਪਿਛਲੇ ਸਾਲ ਤੋਂ ਨਾਭਾ ਜੇਲ੍ਹ ਵਿੱਚ ਬੰਦ ਸਨ । ਉਨ੍ਹਾਂ ਦੀ ਰਿਹਾਈ ਨਾਲ ਪੰਜਾਬ ਦੀ ਸਿਆਸਤ ਵਿੱਚ ਹੋਰ ਗਤੀ ਆਉਣ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ  ਮਿਲੀ ਜਮਾਨਤ Read Post »

Scroll to Top