ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ
ਪਟਿਆਲਾ, 13 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ‘ਖਾਲਸਾ ਪੰਥ ਦੇ ਸਾਜਨਾ ਦਿਵਸ’ ਅਤੇ ‘ਵਿਸਾਖੀ’ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ। ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ […]
ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ Read Post »





