ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ 1.09 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ
ਦਿੜ੍ਹਬਾ/ ਸੰਗਰੂਰ , 9 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦਾ ਨਵੀਨੀਕਰਨ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਉਤੇ ਪਹੁੰਚਾਉਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ, ਇਹ ਪ੍ਰਗਟਾਵਾ ਪੰਜਾਬ ਦੇ ਵਿੱਤ, ਕਰ ਤੇ ਆਬਕਾਰੀ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ […]









