ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਵਲੋਂ ਗੇਟ ਰੈਲੀ ਆਯੋਜਿਤ
ਪਟਿਆਲਾ : ਪਟਿਆਲਾ ਵਿਖੇ ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਵਲੋਂ ਗੇਟ ਰੈਲੀ ਕੀਤੀ ਗਈ, ਜਿਸ ਵਿੱਚ 200 ਤੋਂ ਵੱਧ ਸੇਵਾ ਮੁਕਤ ਕਰਮਚਾਰੀਆਂ ਨੇ ਭਾਗ ਲਿਆ । ਕੀ ਹਨ ਮੰਗਾਂ : ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਨਿਰਮਲ ਸਿੰਘ ਧਾਲੀਵਾਲ, ਪ੍ਰਧਾਨ ਉਤਮ ਸਿੰਘ ਬਾਗੜੀ, ਜਨਰਲ ਸਕੱਤਰ ਮੁਹੰਮਦ ਖਲੀਲ, ਡਿਪਟੀ ਜਨਰਲ ਸਕੱਤਰ ਰਮੇਸ਼ ਕੁਮਾਰ […]
ਪੀ. ਆਰ. ਟੀ. ਸੀ. ਰਿਟਾਇਰਡ ਵਰਕਰਜ਼ ਭਾਈਚਾਰਾ ਯੂਨੀਅਨ ਏਟਕ ਵਲੋਂ ਗੇਟ ਰੈਲੀ ਆਯੋਜਿਤ Read Post »








