ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਮੁਹਿੰਮ : ਰਮੇਸ਼ ਸਿੰਗਲਾ
ਪਟਿਆਲਾ, 30 ਮਾਰਚ : ਪੰਜਾਬ ਵਿਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਲਈ ਭ੍ਰਿਸ਼ਟਾਚਾਰੀਆਂ ਦੀ ਸ਼ੁਰੂ ਕੀਤੀ ਗਈ ਫੜੋ ਫੜੀ ਮੁਹਿੰਮ ਤਹਿਤ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਵਾਲੀ ਸਰਕਾਰ ਨੇ ਹੁਣ ਤੱਕ ਕਿਸੇ ਵੀ ਭ੍ਰਿਸ਼ਟਾਚਾਰੀ ਨੂੰ ਨਹੀਂ ਛੱਡਿਆ ਹੈ। ਚਾਹੇ ਉਹ […]
ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਮੁਹਿੰਮ : ਰਮੇਸ਼ ਸਿੰਗਲਾ Read Post »








