ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਦਾ ਰੱਖਿਆ ਧਿਆਨ : ਹਰਚੰਦ ਸਿੰਘ ਬਰਸਟ
ਚੰਡੀਗੜ੍ਹ, 26 ਮਾਰਚ : ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਵਿੱਤੀ ਸਾਲ 2025-26 ਦਾ ਬਜਟ ਵਿਕਾਸ ਪੱਖੀ ਅਤੇ ਲੋਕ ਪੱਖੀ ਹੈ, ਜੋ ਸਮਾਜ ਦੇ ਹਰ ਵਰਗ ਦੀ ਭਲਾਈ, ਉੱਨਤੀ ਅਤੇ ਤਰੱਕੀ ਨੂੰ ਅਹਿਮਿਅਤ ਦਿੰਦਾ ਹੈ। […]
ਪੰਜਾਬ ਸਰਕਾਰ ਨੇ ਬਜਟ ਵਿੱਚ ਹਰ ਵਰਗ ਦਾ ਰੱਖਿਆ ਧਿਆਨ : ਹਰਚੰਦ ਸਿੰਘ ਬਰਸਟ Read Post »





