ਪੰਜਾਬ ਵਿਚ ਅੰਤਰਰਾਸ਼ਟਰੀ ਸੰਪਰਕ ਤੇ ਨਿਵੇਸ਼ ਲਈ ਬੁਨਿਆਦੀ ਢਾਂਚਾ ਹੈ : ਮੁੱਖ ਮੰਤਰੀ
ਮੋਹਾਲੀ, 13 ਮਾਰਚ 2026 : ਪੰਜਾਬ ਨਿਵੇੇਸ਼ਕ ਸੰਮੇਲਨ-2026 (Punjab Investors Summit-2026) ਦੀ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਮੋਹਾਲੀ ਵਿਖੇ ਬਣੀ ਪਲਾਕਸ਼ਾ ਯੂਨੀਵਰਸਿਟੀ (Plakasha University) ਵਿਖੇ ਸ਼ੁਰੂਆਤ ਕੀਤੀ ਗਈ । ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ ਸੰਮੇਲਨ ਦੌਰਾਨ ਪੰਜਾਬ ਸਰਕਾਰ ਦੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਜਿਸਦੀ ਸ਼ੁਰੂਆਤ ਅੱਜ ਮੋਹਾਲੀ ਮੁੱਖ ਮੰਤਰੀ (Chief Minister) […]
ਪੰਜਾਬ ਵਿਚ ਅੰਤਰਰਾਸ਼ਟਰੀ ਸੰਪਰਕ ਤੇ ਨਿਵੇਸ਼ ਲਈ ਬੁਨਿਆਦੀ ਢਾਂਚਾ ਹੈ : ਮੁੱਖ ਮੰਤਰੀ Read Post »









