ਨੌਕਰੀ ਬਦਲੇ ਜ਼ਮੀਨ ਘੁਟਾਲੇ ਵਿਚ ਈ. ਡੀ. ਕੀਤੀ ਲਾਲੂ ਪ੍ਰਸਾਦ ਤੇ ਤੇਜਸਵੀ ਯਾਦਵ ਖਿ਼ਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ
ਨੌਕਰੀ ਬਦਲੇ ਜ਼ਮੀਨ ਘੁਟਾਲੇ ਵਿਚ ਈ. ਡੀ. ਕੀਤੀ ਲਾਲੂ ਪ੍ਰਸਾਦ ਤੇ ਤੇਜਸਵੀ ਯਾਦਵ ਖਿ਼ਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਨਵੀਂ ਦਿੱਲੀ, 6 ਅਗਸਤ : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲੇ ਵਿੱਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ ਅਤੇ ਅੱਠ ਹੋਰ ਮੁਲਜ਼ਮਾਂ ਖ਼ਿਲਾਫ਼ ਅੱਜ ਇਕ ਸਪਲੀਮੈਂਟਰੀ ਚਾਰਜਸ਼ੀਟ ਦਾਖਲ ਕੀਤੀ। ਸਪਲੀਮੈਂਟਰੀ ਚਾਰਜਸ਼ੀਟ […]










